20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਅਜਨਾਲਾ ਤੇ ਰਮਦਾਸ ਖੇਤਰ 'ਚ ਕਰੀਬ 100 ਪਿੰਡ ਪ੍ਰਭਾਵਿਤ

ਅਜੀਤ ਡੈਸਕ 30-08-2025
ਅਜਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਰਾਵੀ ਦਰਿਆ 'ਚ ਆਏ ਭਿਆਨਕ ਹੜ੍ਹਾਂ ਦਾ ਕਹਿਰ ਤੀਜੇ ਦਿਨ ਵੀ ਜਾਰੀ ਰਿਹਾ | ਕਸਬਾ ਰਮਦਾਸ ਦੇ 50 ਤੋਂ ਵਧੇਰੇ ਪਿੰਡਾਂ 'ਚ ਆਏ ਹੜ੍ਹਾਂ ਤੋਂ ਬਾਅਦ ਅਜਨਾਲਾ ਸ਼ਹਿਰ ਨਾਲ ਵਗਦੇ ਸੱਕੀ ਨਾਲੇ 'ਚ ਪਾਣੀ ਦਾ ਪੱਧਰ ਇਕਦਮ ਜ਼ਿਆਦਾ ਵੱਧ ਜਾਣ ਕਾਰਨ ਅਜਨਾਲਾ ਸ਼ਹਿਰ 'ਚ ਕੀਰਤਨ ਦਰਬਾਰ ਸੇਵਾ ਸੁਸਾਇਟੀ ਦੀ ਗਰਾਊਾਡ ਅਤੇ ਸ਼ਿਵ ਮੰਦਿਰ ਅਜਨਾਲਾ ਵਾਲੇ ਪਾਸੇ 4 ਫੁੱਟ ਤੋਂ ਵਧੇਰੇ ਪਾਣੀ ਆ ਜਾਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੂਜੇ ਪਾਸੇ ਅਜਨਾਲਾ ਤੇ ਰਮਦਾਸ ਖੇਤਰ 'ਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਅੰਕੜਾ 100 ਦੇ ਨੇੜੇ ਪਹੁੰਚ ਗਿਆ ਹੈ¢

ਪਿਛਲੀ ਖ਼ਬਰ ਦਰਿਆ ਬਿਆਸ ਦੇ ਹੜ੍ਹ 'ਚ ਡੁੱਬਣ ਕਾਰਨ ਮੌਤ ਅਗਲੀ ਖ਼ਬਰ ਭਾਰਤੀ ਰੇਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸ਼ਰਧਾਪੂਰਵਕ ਮਨਾਏਗੀ-ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।