ਸੂਬੇ ਅੰਦਰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਵਾਉਣ ਲਈ ਮਾਨ ਸਰਕਾਰ ਵਚਨਬੱਧ-ਹਰਪਾਲ ਸਿੰਘ ਚੀਮਾ <br/>
ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਮਹਾਨਦਾਨੀ ਲਾਲਾ ਮਹਿੰਦਰ ਰਾਮ ਚੁੰਬਰ ਯਾਦਗਾਰੀ ਲਾਇਬਰੇਰੀ ਦਾ ਉਦਘਾਟਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਖਜ਼ਾਨਾ ਮੰਤਰੀ ਪੰਜਾਬ, ਜੈ ਕਿਸ਼ਨ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਪ੍ਰਮੁੱਖ ਸ਼ਖਸ਼ੀਅਤਾਂ ਤੇ ਸੰਤ ਮਹਾਂਪੁਰਸ਼ | ਤਸਵੀਰ : ਬਲਵਿੰਦਰ ਨਾਨੋਵਾਲੀਆ
<br/>
31-08-2025