14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਮਹਿਤਾਬਪੁਰ ਵਿਖੇ ਕੀਰਤਨ ਸਮਾਗਮ ਕਰਵਾਇਆ

ਅਜੀਤ ਡੈਸਕ 21-09-2025
ਭੰਗਾਲਾ, 20 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਮਹਿਤਾਬਪੁਰ ਵਿਖੇ ਬਾਬਾ ਬੁੱਢਾ ਗ੍ਰੰਥੀ ਸਭਾ ਪੰਜਾਬ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਸਮਾਗਮ 'ਚ ਭਾਈ ਨਿਰਮਲ ਸਿੰਘ ਹਾਜੀਪੁਰ, ਮੁਮਤਾਜ ਕੌਰ ਹਾਜੀਪੁਰ ਵਾਲਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਗਾਇਨ ਕਰਦਿਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਗੁਰੂ ਘਰ ਪਹੁੰਚੀਆ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਏ ਗਏ |
ਪਿਛਲੀ ਖ਼ਬਰ ਹਲੇੜ ਪਿੰਡ 'ਚ ਐਸ. ਪੀ. ਐਨ. ਕਾਲਜ ਟੀਮ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ ਅਗਲੀ ਖ਼ਬਰ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਉਂਕਾਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।