13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੰਨਾ ਵਲੋਂ ਕੌਮੀ ਜੂਡੋ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪ੍ਰੀਤਾਂਸ਼ਤ ਦਾ ਸਨਮਾਨ

ਅਜੀਤ ਡੈਸਕ 21-09-2025
ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਕੌਮੀ ਜੂਡੋ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪ੍ਰੀਤਾਂਸ਼ਤ ਨੂੰ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵਲੋਂ ਆਪਣੀ ਪਤਨੀ ਮੀਨਾਕਸ਼ੀ ਖੰਨਾ ਨਾਲ ਮਿਲ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਖੰਨਾ ਨੇ ਕਿਹਾ ਕਿ ਛੋਟੀ ਉਮਰ 'ਚ ਕੌਮੀ ਮੁਕਾਬਲਾ ਜਿੱਤਣਾ ਪ੍ਰੀਤਾਂਸ਼ਤ ਦੀ ਵੱਡੀ ਉਪਲੱਬਧੀ ਹੈ, ਜਿਸ ਨਾਲ ਜ਼ਿਲ੍ਹੇ ਅਤੇ ਸੂਬੇ ਦਾ ਨਾਂਅ ਰੌਸ਼ਨ ਹੋਇਆ ਹੈ | ਇਸ ਮੌਕੇ ਉਨ੍ਹਾਂ ਪ੍ਰੀਤਾਂਸ਼ਤ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ |
ਪਿਛਲੀ ਖ਼ਬਰ ਸੰਗੀਤਕਾਰ ਪ੍ਰੋ. ਦਰਸ਼ਨ ਸਿੰਘ 'ਕੋਮਲ' ਦੀ ਯਾਦ 'ਚ ਧਾਰਮਿਕ ਸਮਾਗਮ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ ਨੇ ਕੁਇੰਜ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।