29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ-ਘੁੰਮਣ <br/>

ਪਿੰਡ ਘੁੰਮਣਾਂ 'ਚ ਕਾਂਗਰਸੀ ਆਗੂ ਹੁਸਨ ਸਿੰਘ ਘੁੰਮਣ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਨਾਲ ਸਾਥੀ | ਤਸਵੀਰ : ਮਹਿੰਦਰਪਾਲ ਸਿੰਘ <br/> 30-08-2025
ਘੁੰਮਣਾ, 29 ਅਗਸਤ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਸੀਨੀਅਰ ਕਾਂਗਰਸੀ ਆਗੂ ਹੁਸਨ ਸਿੰਘ ਘੁੰਮਣ ਤੇ ਰੇਸ਼ਮ ਸਿੰਘ ਘੁੰਮਣ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜਿੱਤ ਹਾਸਿਲ ਕਰਨ ਲਈ ਵਰਕਰਾਂ ਨੂੰ ਕਮਰਕੱਸੇ ਤਿਆਰ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਪੰਜਾਬ 'ਚ ਸਾਰੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ | ਕਾਂਗਰਸ ਪਾਰਟੀ ਨੂੰ ਅੱਗੇ ਲਿਆਉਣ ਲਈ ਲੋਕ ਤੱਤਪਰ ਹਨ | ਉਨ੍ਹਾਂ ਕਿਹਾ ਕਿ ਜੋ ਵੀ ਹਾਈਕਮਾਨ ਸਾਨੂੰ ਦਿਸ਼ਾ ਨਿਰਦੇਸ਼ ਦੇਵੇਗੀ ਉਸ 'ਤੇ ਚੱਲ ਕੇ ਪਾਰਟੀ ਨੂੰ ਸ਼ਾਨ ਨਾਲ ਜਿਤਾਵਾਂਗੇ ਜਿਸ ਨਾਲ ਲੋਕਾਂ ਦਾ ਭਲਾ ਹੋ ਸਕੇ | ਲੋਕ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਹਨ |

ਪਿਛਲੀ ਖ਼ਬਰ ਤਿੰਨ ਖਿਡਾਰਨਾਂ ਨੇ ਕਰਾਟਿਆਂ 'ਚੋਂ ਇੰਟਰਨੈਸ਼ਨਲ ਪੱਧਰ 'ਤੇ ਨਵਾਂਸ਼ਹਿਰ ਜ਼ਿਲ੍ਹੇ ਦਾ ਕੀਤਾ ਨਾਂਅ ਰੌਸ਼ਨ <br/> ਅਗਲੀ ਖ਼ਬਰ ਪਠਲਾਵਾ ਸੰਸਥਾ ਨੇ ਡੇਰਾ ਬਾਬਾ ਨਾਨਕ ਹੜ੍ਹ ਪੀੜਤਾਂ ਲਈ ਭੇਜੀ ਸਮੱਗਰੀ-ਵਾਰੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।