29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਾਤਾ ਪ੍ਰਕਾਸ਼ ਕੌਰ ਨਮਿਤ ਪਾਠ ਦੇ ਭੋਗ ਕੱਲ੍ਹ

ਅਜੀਤ ਡੈਸਕ 30-08-2025
ਮਜਾਰੀ/ਸਾਹਿਬਾ, 29 ਅਗਸਤ (ਨਿਰਮਲਜੀਤ ਸਿੰਘ ਚਾਹਲ)-ਚੇਅਰਮੈਨ ਹਰਜੀਤ ਸਿੰਘ ਜਾਡਲੀ ਦੇ ਮਾਤਾ ਪ੍ਰਕਾਸ਼ ਕੌਰ, ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ, ਅੰਤਿਮ ਅਰਦਾਸ ਤੇ ਕੀਰਤਨ ਗੁਰਦੁਆਰਾ ਸਿੰਘ ਸਭਾ ਜਾਡਲੀ ਵਿਖੇ 10 ਤੋਂ 1 ਵਜੇ ਤੱਕ 31 ਅਗਸਤ ਨੂੰ ਹੋਵੇਗਾ | ਇਹ ਜਾਣਕਾਰੀ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ |

ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਵਿਰਾਸਤ-ਏ-ਪੰਜਾਬ' ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ <br/> ਅਗਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼-ਪਾਵਰਕਾਮ ਮੁਲਾਜ਼ਮ ਰਜਿੰਦਰ ਸਿੰਘ ਨੰਗਲ ਜੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।