07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਮਤਿ ਸਮਾਗਮ ਸੰਬੰਧੀ ਪਿੰਡ ਲਧਾਣਾ ਉੱਚਾ 'ਚ ਮੀਟਿੰਗ ਅੱਜ

ਅਜੀਤ ਡੈਸਕ 31-08-2025

ਬੰਗਾ, 30 ਅਗਸਤ (ਕਰਮ ਲਧਾਣਾ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਪਿੰਡ ਲਧਾਣਾ ਉੱਚਾ ਵਿਖੇ ਪਿੰਡ ਦੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਐਨ. ਆਰ. ਆਈ ਸੰਗਤਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਖੇਡ ਗਰਾਉਂਡ ਵਿੱਚ 16 ਸਤੰਬਰ 2025 ਦਿਨ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਪਿੰਡ ਲਧਾਣਾ ਉੱਚਾ ਦੇ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਵਿਖੇ 31 ਅਗਸਤ ਦਿਨ ਐਤਵਾਰ ਨੂੰ ਦੁਪਹਿਰੋਂ ਬਾਅਦ 2 ਵਜੇ ਹੋਵੇਗੀ | ਇਸ ਮੀਟਿੰਗ 'ਚ ਸੇਵਾ ਸੁਸਾਇਟੀ ਦੇ ਮੁੱਖ ਪ੍ਰਬੰਧਕ ਗਿ. ਸੁਰਜੀਤ ਸਿੰਘ ਅਤੇ ਹੋਰ ਸੇਵਾਦਾਰਾਂ ਤੋਂ ਇਲਾਵਾ ਪਿੰਡ ਲਧਾਣਾ ਉੱਚਾ ਦੀ ਪ੍ਰਬੰਧਕ ਕਮੇਟੀ ਦੇ ਸਮੁੱਚੇ ਅਹੁਦੇਦਾਰ ਅਤੇ ਮੈਂਬਰਾਨ ਹਾਜ਼ਰ ਹੋਣਗੇ |

ਪਿਛਲੀ ਖ਼ਬਰ ਦ ਨੌਰਵੁੱਡ ਸਕੂਲ ਦੇ ਵਿਦਿਆਰਥੀਆਂ ਦਾ ਜੋਨਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਢਾਹਾਂ ਕਲੇਰਾਂ ਹਸਪਤਾਲ 'ਚ 15 ਦਿਨਾ ਮੁਫ਼ਤ ਜਾਂਚ ਕੈਂਪ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।