07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

7 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ <br/>

ਅਜੀਤ ਡੈਸਕ 31-08-2025
ਸੜੋਆ, 30 ਅਗਸਤ (ਹਰਮੇਲ ਸਹੂੰਗੜਾ) - ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ, ਡਾਕਟਰ ਮਹਿਤਾਬ ਸਿੰਘ ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸ਼ਾਮ ਸੁੰਦਰ ਸ਼ਰਮਾ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਬਲਾਚੌਰ ਦੀ ਅਗਵਾਈ ਹੇਠ ਇੰਸਪੈਕਟਰ ਰਾਜ ਪਰਵਿੰਦਰ ਕੌਰ ਮੁੱਖ ਥਾਣਾ ਅਫਸਰ ਪੋਜੇਵਾਲ ਅਤੇ ਸਹਾਇਕ ਸਬ ਇੰਸਪੈਕਟਰ ਸਤਨਾਮ ਸਿੰਘ ਰੰਧਾਵਾ ਇੰਚਾਰਜ ਪੁਲਿਸ ਚੌਂਕੀ ਸੜੋਆ ਸਮੇਤ ਪੁਲਿਸ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਰਮੇਸ਼ ਰਾਮ ਪ੍ਰਭਾਕਰ ਪੁੱਤਰ ਸ਼ਿਵ ਕੁਮਾਰ ਸ਼ਰਮਾ ਵਾਸੀ ਬੀ-2/104, ਮਹੱਲਾ ਫਤਿਹ ਨਗਰ ਨਵਾਂਸ਼ਹਿਰ ਥਾਣਾ ਸਿਟੀ ਜ਼ਿਲ੍ਹਾ ਨਵਾਂਸ਼ਹਿਰ ਸ਼ਹੀਦ ਭਗਤ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਪਾਸੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਰਮੇਸ਼ ਰਾਮ ਪ੍ਰਭਾਕਰ ਪੁੱਤਰ ਸ਼ਿਵ ਕੁਮਾਰ ਸ਼ਰਮਾ ਵਿਰੁੱਧ ਥਾਣਾ ਪੋਜੇਵਾਲ ਵਿਖੇ ਮੁਕਦਮਾ ਦਰਜ ਕਰ ਲਿਆ ਗਿਆ |

ਪਿਛਲੀ ਖ਼ਬਰ ਬਛੌੜੀ ਤੋਂ ਚਣਕੋਈ ਨੂੰ ਜਾਣ ਵਾਲੀ ਸੜਕ ਦੇ ਕਈ ਥਾਵਾਂ ਦੇ ਬਰਮ ਹੜੇ੍ਹ <br/> ਅਗਲੀ ਖ਼ਬਰ ਉੜਾਪੜ ਵਿਖੇ ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਇਜਲਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।