06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਸੇਵਾਦਾਰਾਂ ਦੀ ਮੀਟਿੰਗ ਧਾਮ ਝਾਂਡੀਆਂ ਕਲਾਂ ਵਿਖੇ ਅੱਜ <br/>

ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ ਨਾਲ ਧਾਮ ਝਾਂਡੀਆਂ ਕਲਾਂ ਦੀ ਤਸਵੀਰ | ਤਸਵੀਰ : ਬੂਥਗੜ੍ਹੀਆ <br/> 31-08-2025
ਪੋਜੇਵਾਲ ਸਰਾਂ, 30 ਅਗਸਤ (ਬੂਥਗੜ੍ਹੀਆ) - ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਵਰਤਮਾਨ ਗੁਰੂ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਜਨਮ ਦਿਹਾੜੇ ਨੂੰ ਲੈ ਕੇ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਸਮੁੱਚੇ ਸੇਵਾਦਾਰਾਂ ਦੀ ਮੀਟਿੰਗ ਮਿਤੀ 31 ਅਗਸਤ ਦਿਨ ਐਤਵਾਰ ਨੂੰ ਸਵੇਰੇ 9 ਵਜੇ ਧਾਮ ਝਾਡੀਆਂ ਕਲਾਂ ਵਿੱਚ ਹੋਵੇਗੀ | ਭੂਰੀਵਾਲੇ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ ਮੌਜੂਦਾ ਗੁਰੂ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਜਨਮ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ 08, 09, 10 ਸਤੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਨੂੰ ਲੈ ਕੇ ਸੇਵਾਦਾਰਾਂ ਨੂੰ ਵੱਖ-ਵੱਖ ਵਿੰਗਾਂ 'ਚ ਡਿਊਟੀਆਂ ਸੌਂਪੀਆਂ ਜਾਣਗੀਆਂ |

ਪਿਛਲੀ ਖ਼ਬਰ ਸਰਕਾਰਾਂ ਪਿੰਡਾਂ 'ਤੇ ਹਮਲੇ ਕਰਨਾ ਬੰਦ ਕਰਨ-ਤਰਸੇਮ ਯੋਧਾਂ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਲਗਾਇਆ ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।