ਲੁਭਾਇਆ ਰਾਮ ਬੈਂਸ ਨੂੰ ਸਦਮਾ-ਭਰਾ ਦਾ ਦਿਹਾਂਤ
ਅਜੀਤ ਡੈਸਕ
31-08-2025
ਸਮੁੰਦੜਾ, 30 ਅਗਸਤ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਦੇ ਲੁਭਾਇਆ ਰਾਮ ਬੈਂਸ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਏ.ਐਸ.ਆਈ ਨਰਿੰਦਰ ਪਾਲ ਸਿੰਘ ਬੈਂਸ ਅਚਾਨਕ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ | ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |