ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
ਪਿੰਡ ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਸਾਲਾਨਾ ਬਰਸੀ ਸਮਾਗਮ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ, ਨਾਲ ਖੜ੍ਹੇ ਪ੍ਰਬੰਧਕ ਤੇ ਸੰਗਤਾਂ | ਨਗਰ ਕੀਰਤਨ ਮਗਰ ਗਾਇਕ ਬਲਕਾਰ ਨਿਮਾਣਾ ਗੁਣਾਚੌਰ ਤੇ ਸੰਗਤਾਂ ਸ਼ਬਦ ਗਾਇਨ ਕਰਦੀਆਂ ਹੋਈਆਂ | ਤਸਵੀਰ : ਕੁਲਦੀਪ ਸਿੰਘ ਝਿੰਗੜ
<br/>
31-08-2025