25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

31 ਨੂੰ ਸਤਿਆਪਾਲ ਮਲਿਕ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਰਾਣਵਾਂ ਪਹੁੰਚਣਗੇ ਡਾ. ਗਰਗ

ਅਜੀਤ ਡੈਸਕ 30-08-2025
ਖਮਾਣੋਂ, 29 ਅਗਸਤ (ਜੋਗਿੰਦਰ ਪਾਲ)-ਕਿਸਾਨ ਆਗੂ ਅਮਰੀਕ ਸਿੰਘ ਰੋਮੀ ਨੇ ਦੱਸਿਆ ਕਿ ਸਾਬਕਾ ਗਵਰਨਰ ਸਤਿਆਪਾਲ ਮਲਿਕ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ 31 ਅਗਸਤ ਨੂੰ ਹੋ ਰਹੀ ਹੈ | ਸ਼ਰਧਾਂਜਲੀ ਸਮਾਗਮ ਵਿਚ ਉੱਘੇ ਚਿੰਤਕ ਡਾ. ਪਿਆਰੇ ਲਾਲ ਗਰਗ ਉਚੇਰੇ ਤੌਰ 'ਤੇ ਪਹੁੰਚ ਰਹੇ ਹਨ | ਇਹ ਸਮਾਗਮ ਸਾਰੀਆਂ ਹੀ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਸਮਾਜ ਦੇ ਹਰੇਕ ਵਰਗ ਨੂੰ ਇਸ ਸ਼ਰਧਾਂਜਲੀ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ, ਜੋ ਕਿ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗਾ |
ਪਿਛਲੀ ਖ਼ਬਰ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋਸ਼ੀ ਨੂੰ ਦਸ ਸਾਲ ਕੈਦ ਅਗਲੀ ਖ਼ਬਰ ਹੜ੍ਹ ਪੀੜਤਾਂ ਨੂੰ 'ਆਪ' ਸਰਕਾਰ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਰਹੀ-ਰਾਜੂ ਖੰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।