25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜੀ. ਪੀ. ਐੱਸ. ਦੀ ਹਰਨੂਰ ਕੌਰ ਦੀ ਕਵਿਤਾ ਨੂੰ ਮਿਲਿਆ ਪਹਿਲਾ ਸਥਾਨ <br/>

ਅਜੀਤ ਡੈਸਕ 30-08-2025
ਮੰਡੀ ਗੋਬਿੰਦਗੜ੍ਹ, 29 ਅਗਸਤ (ਇਕਬਾਲਦੀਪ ਸੰਧੂ)-ਫ਼ਤਿਹ ਸਹੋਦਿਆ ਅੰਤਰ ਸਕੂਲ ਪੰਜਾਬੀ ਕਵਿਤਾ ਮੁਕਾਬਲੇ ਵਿਚ ਪੰਜਵੀਂ ਦੀ ਵਿਦਿਆਰਥਣ ਹਰਨੂਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਉਸ ਦੀ ਇਹ ਪ੍ਰਾਪਤੀ ਉਸ ਦੀ ਮਿਹਨਤ, ਸਮਰਪਣ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਦਾ ਜੀਵੰਤ ਸਬੂਤ ਹੈ | ਹਰਨੂਰ ਕੌਰ ਨੇ ਕਿਹਾ ਕਿ ਇਹ ਉਸ ਲਈ ਬੇਹੱਦ ਖ਼ੁਸ਼ੀ ਅਤੇ ਮਾਣ ਦਾ ਪਲ ਹੈ ਜਿਸ ਲਈ ਉਸ ਦੇ ਅਧਿਆਪਕਾਂ ਅਤੇ ਮਾਪਿਆਂ ਨੇ ਹਮੇਸ਼ਾ ਉਸ ਦਾ ਹੌਸਲਾ ਵਧਾਇਆ ਹੈ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਦੀਆਂ ਇਹ ਉਪਲਬਧੀਆਂ ਸਾਨੂੰ ਹਮੇਸ਼ਾ ਅੱਗੇ ਵਧਣ ਲਈ ਪੇ੍ਰਰਿਤ ਕਰਦੀਆਂ ਹਨ | ਹਰਨੂਰ ਨੇ ਸਿਰਫ਼ ਸਕੂਲ ਦਾ ਹੀ ਨਹੀਂ, ਸਗੋਂ ਮਾਪਿਆਂ ਸਮੇਤ ਸਾਰਿਆਂ ਦਾ ਮਾਣ ਵਧਾਇਆ ਹੈ |

ਪਿਛਲੀ ਖ਼ਬਰ ਸੀ ਪਾਇਟ ਕੇਂਦਰ ਸ਼ਹੀਦਗੜ੍ਹ ਵਿਖੇ ਪੰਜਾਬ ਪੁਲਿਸ ਤੇ ਬੀ. ਐੱਸ. ਐੱਫ.'ਚ ਭਰਤੀ ਲਈ ਫਿਜ਼ੀਕਲ ਟੈਸਟ ਤਿਆਰੀ ਲਈ ਕਲਾਸਾਂ ਸ਼... ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਬਣਾਉਂਦਾ ਹੈ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।