15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਟ੍ਰੈਫਿਕ ਹੌਲਦਾਰ ਸੁਖਵਿੰਦਰ ਸਿੰਘ ਬਿੰਬੜ ਨੂੰ ਡੀ.ਜੀ.ਪੀ. ਡਿਸਕ ਨਾਲ ਕੀਤਾ ਸਨਮਾਨਿਤ

ਅਜੀਤ ਡੈਸਕ 21-09-2025
ਨਾਭਾ, 20 ਸਤੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਾਭਾ 'ਚ ਵਧੀਆ ਡਿਊਟੀ ਨਿਭਾਉਣ ਬਦਲੇ ਟ੍ਰੈਫਿਕ ਪੁਲਿਸ ਦੇ ਹੌਲਦਾਰ ਸੁਖਵਿੰਦਰ ਸਿੰਘ ਬਿੰਬੜ ਨੂੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਨਾਭਾ ਦੇ ਟ੍ਰੈਫਿਕ ਇੰਚਾਰਜ਼ ਸਹਾਇਕ ਥਾਣੇਦਾਰ ਸਾਹਿਬ ਸਿੰਘ ਅਤੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਥਾਣਾ ਕੋਤਵਾਲੀ ਨਾਭਾ ਵਲੋਂ ਹੋਲਦਾਰ ਸੁਖਵਿੰਦਰ ਸਿੰਘ ਬੀਬੜ ਨੂੰ ਡੀਜੀਪੀ ਡਿਸਕ ਲਗਾਈ ਗਈ¢ ਇਸ ਮÏਕੇ ਐਸ.ਆਈ. ਅਵਤਾਰ ਸਿੰਘ ਵੀ ਮÏਜੂਦ ਸਨ¢ ਹੋਲਦਾਰ ਸੁਖਵਿੰਦਰ ਸਿੰਘ ਬਿੰਬੜ ਨੇ ਡੀਜੀਪੀ ਡਿਸਕ ਮਿਲਣ ਲਈ ਡੀਜੀਪੀ ਪੰਜਾਬ ਅਤੇ ਆਪਣੀ ਨਾਭਾ ਟ੍ਰੈਫਿਕ ਪੁਲਿਸ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ¢
ਪਿਛਲੀ ਖ਼ਬਰ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਕੰਨਾਂ ਦਾ ਫ੍ਰੀ ਟੈੱਸਟ ਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਦੀਆਂ ਪੰਚਾਇਤਾਂ ਨਾਲ ਕੋਈ ਪੱਖਪਾਤ ਨਹੀਂ ਹੋਵੇਗਾ-ਰਣਜੋਧ ਸਿੰਘ ਹਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।