14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਰਾਤ ਰੂਪੀ ਨਗਰ ਕੀਰਤਨ ਦਾ ਰੰਗੜ ਨੰਗਲ ਵਿਖੇ ਪਹੁੰਚਣ 'ਤੇ ਸ਼ਾਨਦਾਰ ਸਵਾਗਤ <br/>

ਅਜੀਤ ਡੈਸਕ 31-08-2025
ਅੱਚਲ ਸਾਹਿਬ, 30 ਅਗਸਤ (ਗੁਰਚਰਨ ਸਿੰਘ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਬਟਾਲਾ ਸ਼ਹਿਰ ਨੂੰ ਜਾ ਰਹੇ ਬਰਾਤ ਰੂਪੀ ਨਗਰ ਕੀਰਤਨ ਦਾ ਰੰਗੜ ਨੰਗਲ ਵਿਖੇ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ 'ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਕੀਤਾ | ਇਸ ਮੌਕੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਸਾਹਿਬ ਸਿੰਘ ਮੰਡ ਬਲਾਕ ਪ੍ਰਧਾਨ, ਬਲਦੇਵ ਸਿੰਘ ਪਰਮਾਰ, ਲਖਵਿੰਦਰ ਸਿੰਘ ਢੰਡੇ ਬਲਾਕ ਪ੍ਰਧਾਨ, ਡਾ. ਬਲਵਿੰਦਰ ਸਿੰਘ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸਾ. ਸਰਪੰਚ ਰਣਜੀਤ ਸਿੰਘ ਵੈਰੋਨੰਗਲ, ਪਰਮਜੀਤ ਸਿੰਘ ਟੀਟਾ ਬਾਜਵਾ, ਕੋਆਰਡੀਨੇਟਰ ਮੁਖਤਿਆਰ ਸਿੰਘ ਕੋਟਲਾ ਚੀਮਾ, ਨਵਦੀਪ ਸਿੰਘ ਪਨੂੰ ਪ੍ਰਧਾਨ ਨਗਰ ਕੌਸਲ, ਹਰਮਨਦੀਪ ਸਿੰਘ ਰਿਆੜ ਯੂਥ ਕਾਂਗਰਸ ਪ੍ਰਧਾਨ, ਬਚਿੱਤਰ ਸਿੰਘ ਜਾਲੀਆਂ ਕੋਆਰਡੀਨੇਟਰ, ਬਲਦੇਵ ਸਿੰਘ, ਪੰਜਾਬ ਸਿੰਘ ਲਾਧੂਭਾਣਾ, ਕਸ਼ਮੀਰ ਸਿੰਘ ਨੱਤ ਸਾਬਕਾ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਪਰਮਾਰ, ਜਸਪਾਲ ਸਿੰਘ, ਬਿਕਰਮਜੀਤ ਸਿੰਘ ਸੰਗਰਾਵਾਂ, ਨਵਜੋਤ ਸਿੰਘ ਚਾਹਲ, ਬਲਵਿੰਦਰ ਸਿੰਘ, ਪ੍ਰਧਾਨ ਮਲਕੀਤ ਸਿੰਘ ਚਾਹਲ, ਗਗਨਦੀਪ ਸਿੰਘ ਚਾਹਲ, ਸਰਬਜੀਤ ਸਿੰਘ ਰੰਗੜ ਨੰਗਲ, ਗੁਰਦਿਆਲ ਸਿੰਘ ਹਰਦਿਆਲ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ ਪਰਮਾਰ, ਮਲਕੀਤ ਸਿੰਘ ਨਾਨਕ ਨੰਗਲ, ਹੀਰਾ ਸਿੰਘ ਸੰਦਲਪੁਰਾ ਬਲਾਕ ਯੂਥ ਪ੍ਰਧਾਨ ਸ੍ਰੀ ਹਰਗੋਬਿੰਦਪੁਰ ਸਾਹਿਬ, ਜਸਬੀਰ ਸਿੰਘ ਫ਼ੌਜੀ, ਪ੍ਰਧਾਨ ਪ੍ਰਦੀਪ ਸਿੰਘ ਵੈਰੋਨੰਗਲ, ਵਿੱਕੀ ਚੌਧਰੀਵਾਲ, ਸਰਬਜੀਤ ਸਿੰਘ ਬੱਦੋਵਾਲ, ਬਾਬਾ ਹਰਪਾਲ ਸਿੰਘ, ਸੁਖਦੇਵ ਸਿੰਘ, ਸੋਨੂੰ ਸਾਗਰਪੁਰਾ ਸੰਧੂ, ਰਣਜੀਤ ਸਿੰਘ ਸੰਧੂ, ਡਾ. ਸੁਰਿੰਦਰ ਸਿੰਘ ਭਾਟੀਆ, ਸਰਬਪ੍ਰੀਤ ਸਿੰਘ, ਸੁੱਖਾਚਿੜਾ, ਡਾ. ਹਰਤਾਜ ਸਿੰਘ, ਗੁਰਮੀਤ ਸਿੰਘ ਬਾਠ, ਬਲਦੇਵ ਸਿੰਘ, ਪਰਮਜੀਤ ਸਿੰਘ ਬਾਜਵਾ, ਜਸਬੀਰ ਸਿੰਘ ਫ਼ੌਜੀ, ਵਿੱਕੀ ਚੌਧਰੀਵਾਲ, ਪਲਵਿੰਦਰ ਸਿੰਘ ਸਾਗਰਪੁਰਾ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਸਾਹਿਬ ਸਿੰਘ ਫ਼ੌਜੀ, ਲਖਵਿੰਦਰ ਸਿੰਘ, ਚੰਨੀ, ਹਰਵਿੰਦਰ ਸਿੰਘ ਸੋਨੂੰ, ਅਮਰੀਕ ਸਿੰਘ ਸਾਹ, ਜਗਰਾਜ ਸਿੰਘ ਸ਼ਾਹ, ਮਨਜੀਤ ਸਿੰਘ ਮਿੰਟਾ, ਸਾ. ਸਰਪੰਚ ਹਰਜਿੰਦਰ ਸਿੰਘ ਸੰਦਲਪੁਰਾ, ਬੱਲੂ, ਕੈਪਟਨ ਨੱਥਾ ਸਿੰਘ, ਹਰਦਿਆਲ ਸਿੰਘ ਨਵਾਂ ਰੰਗੜ ਨੰਗਲ, ਸਾ. ਸਰਪੰਚ ਹਰਪ੍ਰੀਤ ਸਿੰਘ ਬਾਸਰਪੁਰਾ, ਪ੍ਰੀਤਮ ਸਿੰਘ ਅੰਮੋਨੰਗਲ, ਇੰਦਾ ਬੂੜੇਨੰਗਲ, ਗੁਰਦੇਵ ਸਿੰਘ ਲਾਡੀ, ਗਗਨ ਪੀ.ਏ. ਗੁਰਮੁੱਖ ਸਿੰਘ, ਮਨਜਿੰਦਰ ਸਿੰਘ, ਸਵਰਨ ਸਿੰਘ, ਲਖਵਿੰਦਰ ਸਿੰਘ ਫ਼ੌਜੀ, ਜਗਜੀਤ ਸਿੰਘ ਅੰਮੋਨੰਗਲ, ਡਾ. ਹਰਤਾਜ ਸਿੰਘ, ਸਾਬਕਾ ਸਰਪੰਚ ਤਰਲੋਕ ਸਿੰਘ, ਮਨਜੀਤ ਸਿੰਘ ਚੌਧਰੀਵਾਲ, ਜਗਜੀਤ ਸਿੰਘ ਅੰਮੋਨੰਗਲ, ਕੁਲਦੀਪ ਸਿੰਘ, ਬਾਬਾ ਮੇਜਰ ਸਿੰਘ, ਗੁਰਮੁਖ ਸਿੰਘ, ਬਲਵਿੰਦਰ ਸਿੰਘ ਚੀਮਾ, ਡਾ. ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹ ਦੀ ਮਾਰ ਹੇਠਾਂ ਆਈਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਸਰਕਾਰ ਮੁਆਵਜ਼ਾ ਦੇਵੇ-ਰਮਨਦੀਪ ਸਿੰਘ ਸੰਧੂ ਅਗਲੀ ਖ਼ਬਰ ਐੱਸ.ਈ. ਬਲਦੇਵ ਸਿੰਘ ਸ਼ਾਹਪੁਰ ਤੇ ਸਾਥੀਆਂ ਨੇ ਵਿਆਹ ਪੁਰਬ ਤੇ ਸਾਲਾਨਾ ਜੋੜ ਮੇਲੇ 'ਤੇ ਦੋਵੇਂ ਦਿਨ ਸਫ਼ਾਈ ਮੁਹਿੰਮ ਚਲਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।