13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਲਹੋਤਰਾ ਪਰਿਵਾਰ ਨੂੰ ਸਦਮਾ <br/>

ਅਜੀਤ ਡੈਸਕ 31-08-2025
ਧਾਰੀਵਾਲ, 30 ਅਗਸਤ (ਸਵਰਨ ਸਿੰਘ)-ਸਥਾਨਿਕ ਪਿੰਡ ਅਹਿਮਦਾਬਾਦ ਵਾਸੀ ਉੱਘੇ ਸਮਾਜ ਸੇਵੀ ਹਰਭਜਨ ਸਿੰਘ ਦੀ ਮੌਤ ਨਾਲ ਸਲਹੋਤਰਾ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਹੈ | ਇਸ ਦੁੱਖ ਦੀ ਘੜੀ ਵਿਚ ਸਲੋਹਤਰਾ ਪਰਿਵਾਰ ਨਾਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇ. ਸੁੱਚਾ ਸਿੰਘ ਲੰਗਾਹ, ਅਕਾਲੀ ਦਲ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਕੰਵਲਜੀਤ ਸਿੰਘ ਚਾਹਲ ਸੂਬਾ ਆਗੂ, ਨਗਰ ਕੌਂਸਲ ਪ੍ਰਧਾਨ ਅਗਵਨੀ ਦੁੱਗਲ, ਡਾ. ਗੁਰਜਿੰਦਰ ਸਿੰਘ, ਹਰਭਜਨ ਸਿੰਘ ਭਾਟੀਆ, ਡਾ. ਕਮਲਜੀਤ ਸਿੰਘ ਕੇ.ਜੇ., ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਭਾਈ ਜਸਵਿੰਦਰ ਸਿੰਘ ਕਲੇਰ, ਭਾਈ ਗੁਰਦੇਵ ਸਿੰਘ, ਕੇਵਲ ਕ੍ਰਿਸ਼ਨ ਟਾਕ, ਰਣਜੀਤ ਸਿੰਘ ਗਿੱਲ, ਮੈਨੇਜਰ ਪਿ੍ਥੀਪਾਲ ਸਿੰਘ ਮਾਨ, ਹਰਵਿੰਦਰ ਸਿੰਘ ਪਨੂੰ, ਐਡਵੋਕੇਟ ਬਲਜੀਤਪਾਲ ਸਿੰਘ ਖੁੰਡਾ ਸਾਬਕਾ ਉੱਪ ਚੇਅਰਮੈਨ, ਪ੍ਰਧਾਨ ਕਸ਼ਮੀਰ ਸਿੰਘ ਬੱਬਰੀ ਆਦਿ ਤੋਂ ਇਲਾਵਾ ਕਈ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ |

ਪਿਛਲੀ ਖ਼ਬਰ ਬੀ.ਐੱਮ.ਐੱਸ.ਐੱਮ. ਕਾਲਜ ਆਫ਼ ਐਜੂਕੇਸ਼ਨ ਕਲਾਨੌਰ ਦਾ ਬੀ.ਐੱਡ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਪ੍ਰਭਜੋਤ ਸਿੰਘ ਕੈਨੇਡਾ ਦਾ ਪਿੰਡ ਔਲਖ ਦੇ ਸ਼ਮਸ਼ਾਨਘਾਟ ਵਿਖੇ ਹੋਇਆ ਅੰਤਿਮ ਸੰਸਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।