29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲਗ਼ੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 20-09-2025
ਪਠਾਨਕੋਟ, 19 ਸਤੰਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 21 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲਗ਼ੀਧਰ ਭਦਰੋਆ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਹਰਮੀਤ ਸਿੰਘ ਖੁੰਡੀ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਬਲਵਿੰਦਰ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਇਸ ਮੌਕੇ ਰਾਜਬੀਰ ਸਿੰਘ, ਮੈਨੇਜਰ ਸੋਹਨ ਸਿੰਘ, ਰਣਜੀਤ ਸਿੰਘ, ਚਰਨ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਕਲੈਂਡ ਪਬਲਿਕ ਸਕੂਲ ਦੇ ਵਿਦਿਆਰਥੀ ਜਤਿਸ਼ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ 'ਚ ਸੋਨੇ ਦਾ ਤਗਮਾ ਕੀਤਾ ਹਾਸਲ ਅਗਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਐਮ.ਐਸ.ਸੀ. ਕੰਪਿਊਟਰ ਸਾਇੰਸ ਦੇ ਨਤੀਜੇ ਸ਼ਾਨਦਾਰ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।