29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਅਜੀਤ ਡੈਸਕ 20-09-2025
ਤਾਰਾਗੜ੍ਹ, 19 ਸਤੰਬਰ (ਸੋਹਨ ਲਾਲ)-ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਹੈਬਤ ਪਿੰਡੀ ਵਿਖੇ ਹਿੰਦੂ ਏਕਤਾ ਸੰਗਠਨ ਵਲੋਂ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਹਿੰਦੂ ਏਕਤਾ ਸੰਗਠਨ ਦੇ ਵਾਈਸ ਪ੍ਰਧਾਨ ਠਾਕੁਰ ਸੁਧੀਰ ਸਿੰਘ ਹੈਬਤ ਪਿੰਡੀ ਦੀ ਅਗਵਾਈ ਹੇਠ ਲਗਾਇਆ ਗਿਆ | ਕੈਂਪ 'ਚ ਆਏ ਹੋਏ ਮਰੀਜ਼ਾਂ ਦੀਆਂ ਡਾਕਟਰਾਂ ਵਲੋਂ ਫ਼ਰੀ ਅੱਖਾਂਚੈਕ ਕੀਤੀਆਂ ਗਈਆਂ ਤੇ ਦਵਾਈਆਂ ਦਿੱਤੀਆਂ ਗਈਆਂ | ਕੈਂਪ 'ਚ ਚੌਹਾਨ ਮੈਡੀਸਿਟੀ ਆਈ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ਾਂ ਦੀਆਂ ਅੱਖਾਂ ਚੈੱਕ ਕੀਤੀਆਂ | ਇਸ ਮੌਕੇ ਵਾਈਸ ਪ੍ਰਧਾਨ ਠਾਕੁਰ ਸੁਧੀਰ ਸਿੰਘ ਹੈਬਤ ਪਿੰਡੀ, ਸਰਪੰਚ ਰਾਜ ਰਾਣੀ, ਪਵਨ ਕੁਮਾਰ, ਸੰਜੂ ਠਾਕੁਰ, ਅਰੁਣ ਠਾਕੁਰ, ਸੁਭਾਸ਼ ਚੇਲਾ, ਪੰਕੂ ਠਾਕੁਰ ਤੇ ਹਿੰਦੂ ਏਕਤਾ ਸੰਗਠਨ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਕੂਲੀ ਬੱਚਿਆਂ ਨੂੰ ਪੜ੍ਹਾਈ ਸਮੱਗਰੀ ਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੱਪੜੇ ਤੇ ਭੋਜਨ ਵੰਡਿਆ ਅਗਲੀ ਖ਼ਬਰ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।