28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਦਾ ਬੀ.ਸੀ.ਏ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 20-09-2025
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਸਥਾਨਿਕ ਹਿੰਦੂ ਕੰਨਿਆਂ ਮਹਾਂਵਿਦਿਆਲਾ ਧਾਰੀਵਾਲ ਦਾ ਬੀ.ਸੀ.ਏ. ਸਮੈਸਟਰ ਚੌਥਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਪ੍ਰੀਖਿਆ ਦਾ ਨਤੀਜਾ ਸਾਨਦਾਰ ਰਿਹਾ | ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਨਵਨੀਤ ਕੌਰ ਨੇ 7.60 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਕਾਲਜ ਵਿਚ ਪਹਿਲਾ, ਵਿਦਿਆਰਥਣ ਨੰਦਨੀ ਨੇ 7.40 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਕਾਲਜ ਵਿਚ ਦੂਸਰਾ ਅਤੇ ਵਿਦਿਆਰਥਣ ਪ੍ਰੀਆ ਨੇ 7.30 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਕਾਲਜ ਵਿਚ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਕਮੇਟੀ ਪ੍ਰਧਾਨ ਸ੍ਰੀ ਅੱੈਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ਼ ਕੋਹਲੀ ਅਤੇ ਪਿ੍ੰਸੀਪਲ ਡਾਕਟਰ ਰਜਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਜ਼ਿਲ੍ਹਾ ਕਚਹਿਰੀ 'ਚ ਦਰੱਖ਼ਤਾਂ ਦੀਆਂ ਟਾਹਣੀਆਂ ਨਾਲ ਬਿਜਲੀ ਦੀਆਂ ਤਾਰਾਂ ਹੋਈਆਂ ਨੀਵੀਂਆਂ, ਪਾਵਰਕਾਮ ਦੇ ਅਧਿਕਾਰੀ ਦੇਣ... ਅਗਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸੀ.ਡੀ.ਪੀ.ਓ. ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।