28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ ਵਿਖੇ ਆਈ.ਟੀ.ਆਈ ਕੋਰਸਾਂ 'ਚ ਦਾਖ਼ਲੇ ਜਾਰੀ

ਅਜੀਤ ਡੈਸਕ 20-09-2025
ਗੁਰਦਾਸਪੁਰ, 19 ਸਤੰਬਰ (ਪੰਕਜ ਸ਼ਰਮਾ)-ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ ਗੁਰਦਾਸਪੁਰ ਵਿਖੇ ਵੱਖ-ਵੱਖ ਟਰੇਡਾਂ 'ਚ ਦਾਖ਼ਲੇ ਜਾਰੀ ਹਨ | ਜਾਣਕਾਰੀ ਦਿੰਦੇ ਹੋਏ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਤੇ ਐਮ.ਡੀ ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ ਹੜ੍ਹਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਆਈ.ਟੀ.ਆਈ ਕੋਰਸਾਂ 'ਚ ਦਾਖ਼ਲਾ ਲਈ ਤਰੀਕਾਂ ਵਿਚ ਵਾਧਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਈ.ਟੀ.ਆਈ ਕੋਰਸਾਂ ਵਿਚ ਡਿਪਲੋਮਾ ਇੰਨ ਇਲੈਕਟ੍ਰੀਸ਼ਨ ਦੋ ਸਾਲ, ਡੀਜ਼ਲ ਮਕੈਨਿਕ 1 ਸਾਲ, ਪਲੰਬਰ 1 ਸਾਲ, ਵੈਲਡਰ 1 ਸਾਲ, ਕੋਪਾ 1 ਸਾਲ, ਫ਼ੈਸ਼ਨ ਤਕਨਾਲੋਜੀ 1 ਸਾਲ ਆਦਿ ਕੋਰਸ ਸ਼ਾਮਿਲ ਹਨ, ਜਿਨ੍ਹਾਂ ਨੰੂ ਕਰਕੇ ਵਿਦਿਆਰਥੀ ਰੁਜ਼ਗਾਰ ਹਾਸਲ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਵਿਚ ਦਾਖ਼ਲਾ ਲੈਣ ਲਈ ਕੁਝ ਦਿਨ ਹੀ ਬਾਕੀ ਰਹਿ ਗਏ ਹਨ ਤੇ ਸੀਟਾਂ ਵੀ ਬਹੁਤ ਸੀਮਤ ਹਨ | ਇਸ ਲਈ ਕੋਰਸ ਕਰਨ ਦੇ ਚਾਹਵਾਨ ਵਿਦਿਆਰਥੀ ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ ਨਿਊ ਸੰਤ ਨਗਰ ਤਿ੍ਮੋ ਰੋਡ ਗੁਰਦਾਸਪੁਰ ਵਿਖੇ ਪਹੁੰਚ ਕੇ ਦਾਖ਼ਲਾ ਕਰਵਾਉਣ | ਵਧੇਰੇ ਜਾਣਕਾਰੀ ਲਈ ਵਿਦਿਆਰਥੀ ਇੰਸਟੀਚਿਊਟ ਨਾਲ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਹੋਮਿਓਪੈਥੀ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮੁਫ਼ਤ ਦਵਾਈਆਂ ਤੇ ਹੋਰ ਸੇਵਾ ਕੀਤੀ ਅਗਲੀ ਖ਼ਬਰ ਜ਼ਿਲ੍ਹਾ ਕਚਹਿਰੀ 'ਚ ਦਰੱਖ਼ਤਾਂ ਦੀਆਂ ਟਾਹਣੀਆਂ ਨਾਲ ਬਿਜਲੀ ਦੀਆਂ ਤਾਰਾਂ ਹੋਈਆਂ ਨੀਵੀਂਆਂ, ਪਾਵਰਕਾਮ ਦੇ ਅਧਿਕਾਰੀ ਦੇਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।