ਘੱਲੂਘਾਰਾ ਸਾਹਿਬ, 19 ਸਤੰਬਰ (ਪਰਮ ਮਿਨਹਾਸ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬੁਰਜ ਸਾਹਿਬ ਦੀ ਮੀਟਿੰਗ ਜ਼ੋਨ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਅਤੇ ਸਤਨਾਮ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਆਗੂ ਵਲੋਂ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਿੰਡ ਦੀ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਪ੍ਰਧਾਨ ਬੀਬੀ ਹਰਜਿੰਦਰ ਕੌਰ, ਸਕੱਤਰ ਸਰਬਜੀਤ ਕੌਰ, ਖ਼ਜ਼ਾਨਚੀ ਦਿਲਬਾਗ ਸਿੰਘ, ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ, ਮੀਤ ਪ੍ਰਧਾਨ ਪਲਵਿੰਦਰ ਸਿੰਘ, ਜਥੇਬੰਦਕ ਸਕੱਤਰ ਸੰਤੋਖ ਸਿੰਘ, ਪ੍ਰਚਾਰ ਸਕੱਤਰ ਕੁੰਦਨ ਸਿੰਘ ਢਿੱਲੋਂ, ਲੰਗਰ ਇੰਚਾਰਜ ਬਲਵਿੰਦਰ ਸਿੰਘ, ਸਹਾਇਕ ਸਕੱਤਰ ਸਰਦੂਲ ਸਿੰਘ, ਸਹਾਇਕ ਖਜ਼ਾਨਚੀ ਚੈਂਚਲ ਸਿੰਘ, ਸਹਾਇਕ ਪ੍ਰੈੱਸ ਸਕੱਤਰ ਤਰਸੇਮ ਸਿੰਘ, ਸਹਾਇਕ ਜਥੇਬੰਦਕ ਸਕੱਤਰ ਪ੍ਰਗਟ ਸਿੰਘ, ਸਹਾਇਕ ਪ੍ਰਚਾਰ ਸਕੱਤਰ ਗੁਰਦੀਪ ਸਿੰਘ, ਸਹਾਇਕ ਸਲਾਹਕਾਰ ਹਰਜਿੰਦਰ ਕੌਰ, ਸਹਾਇਕ ਲੰਗਰ ਇੰਚਾਰਜ ਮਨਜੀਤ ਕੌਰ ਅਤੇ ਬੀਬੀ ਨਾਨਕੀ, ਧਰਮ ਸਿੰਘ, ਜਸਪਾਲ ਸਿੰਘ ਮੈਂਬਰ, ਜਸਵਿੰਦਰ ਕੌਰ, ਬਲਜਿੰਦਰ ਕੌਰ, ਰਵਿੰਦਰ ਕੌਰ, ਧਰਮਬੀਰ ਸਿੰਘ ਸਾਰੇ ਵਲੰਟੀਅਰ ਵਜੋਂ ਦੀ ਚੋਣ ਕੀਤੀ ਗਈ |