18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐਮ.ਏ ਪੋਲੀਟੀਕਲ ਸਾਇੰਸ ਦੇ ਦੂਜੇ ਸਮੈਸਟਰ ਦੇ ਨਤੀਜੇ ਐਲਾਨੇ

ਅਜੀਤ ਡੈਸਕ 21-09-2025
ਪਠਾਨਕੋਟ, 20 ਸਤੰਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਾ ਪਠਾਨਕੋਟ ਦੇ ਪੋਲੀਟੀਕਲ ਸਾਇੰਸ ਪੋਸਟ ਗ੍ਰੈਜੂਏਟ ਵਿਭਾਗ ਅਧੀਨ ਚੱਲ ਰਹੇ ਐਮ. ਏ. ਪੋਲੀਟਿਕਸ ਸਾਇੰਸ ਦੇ ਦੂਜੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ | ਇਸ ਸਬੰਧੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਕੁਮਾਰੀ ਪਿ੍ਆ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਤੀਜੇ ਸਥਾਨ 'ਤੇ ਰਹੀ ਅਤੇ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਹੀ | ਜਦੋਂ ਕਿ ਕੁਸੁਮ ਯੂਨੀਵਰਸਿਟੀ ਵਿਚ ਛੇਵੇਂ ਸਥਾਨ 'ਤੇ ਰਹੀ ਅਤੇ ਜ਼ਿਲ੍ਹੇ ਵਿਚੋਂ ਦੂਜੇ ਸਥਾਨ 'ਤੇ ਰਹੀ ਅਤੇ ਲਕਸ਼ਮੀ ਦੇਵੀ, ਮਨਜੀਤ ਕੌਰ ਅਤੇ ਰਚਨਾ ਦੇਵੀ ਜ਼ਿਲ੍ਹੇ ਵਿਚੋਂ ਤੀਜੇ ਸਥਾਨ 'ਤੇ ਰਹੀ | ਉਨ੍ਹਾਂ ਇਸ ਸਫਲਤਾ 'ਤੇ ਵਿਭਾਗ ਦੀ ਮੁਖੀ ਆਰਤੀ ਪਲਟਾ ਅਤੇ ਪ੍ਰੋ: ਪਿ੍ਆ ਰਾਜਪੂਤ ਨੂੰ ਵਧਾਈ ਦਿੱਤੀ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਡਾ: ਬੀ.ਆਰ ਅੰਬੇਡਕਰ ਮਿਸ਼ਨ ਵਲੋਂ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਆਪ ਦੇ ਨਵ-ਨਿਯੁਕਤ ਸੰਗਠਨ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।