18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐਡਵੋਕੇਟ ਰਾਕੇਸ਼ ਸ਼ਰਮਾ 'ਵਿਸ਼ਵ ਸਨਾਤਨ ਧਰਮ ਸਭਾ' ਮੰਡਲ ਧਾਰੀਵਾਲ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 21-09-2025
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਸਥਾਨਿਕ ਰਣੀਆਂ (ਧਾਰੀਵਾਲ) ਵਾਸੀ ਅਤੇ ਬਾਰ ਕੌਂਸਲ ਗੁਰਦਾਸਪੁਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਕੇਸ਼ ਸ਼ਰਮਾ ਨੂੰ 'ਵਿਸ਼ਵ ਸਨਾਤਨ ਧਰਮ ਸਭਾ ਪੰਜਾਬ ਰਜਿ.' ਮੰਡਲ ਧਾਰੀਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧ ਵਿਚ ਐਡਵੋਕੇਟ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਸਭਾ ਵਲੋਂ ਚੰਡੀਗੜ੍ਹ ਵਿਖੇ ਸਮਾਰੋਹ ਦੌਰਾਨ ਪ੍ਰਧਾਨ ਅਸ਼ਵਨੀ ਸੇਖੜੀ, ਸੀਨੀਅਰ ਮੀਤ ਪ੍ਰਧਾਨ ਦੇਵੀ ਦਿਆਲ ਪਰਾਸਰ, ਮੀਤ ਪ੍ਰਧਾਨ ਰਾਜ ਗਰਗ, ਜਨਰਲ ਸੈਕਟਰੀ ਮਹੇਸ਼ ਗੁਪਤਾ, ਖਜਾਨਚੀ ਬੁਧਿਸ ਅਗਰਵਾਲ, ਪ੍ਰੈੱਸ ਸੈਕਟਰੀ ਸੁਨੀਲ ਭਾਰਦਵਾਜ ਅਤੇ ਕੋਆਰਡੀਨੇਟਰ ਗੁਲਸ਼ਨ ਮਹਾਜਨ ਆਦਿ ਵਲੋਂ ਇਹ ਨਿਯੁਕਤੀ ਪੱਤਰ ਦਿੱਤਾ ਗਿਆ |
ਪਿਛਲੀ ਖ਼ਬਰ ਗੁੱਡਵਿਲ ਸਕੂਲ ਦੀ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿਚ ਸ਼ਾਨਦਾਰ ਜਿੱਤ ਅਗਲੀ ਖ਼ਬਰ ਖਿਡਾਰਨ ਬਲਪ੍ਰੀਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਤੀਸਰਾ ਸਥਾਨ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।