15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਿੰਕੂ ਕੁੰਡਲ ਤੇ ਸਰਪੰਚ ਵਲੋਂ ਹੈਲਥ ਸੈਂਟਰ ਦਾ ਉਦਘਾਟਨ

ਅਜੀਤ ਡੈਸਕ 31-08-2025
ਅਬੋਹਰ, 30 ਅਗਸਤ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਬੁਰਜ ਮੁਹਾਰ ਵਿਖੇ ਨਵੇਂ ਉਸਾਰੇ ਹੈਲਥ ਸੈਂਟਰ ਦਾ ਉਦਘਾਟਨ ਟਰੱਕ ਯੂਨੀਅਨ ਦੇ ਪ੍ਰਧਾਨ ਜਗਮਨਦੀਪ ਸਿੰਘ ਮਿੰਕੂ ਕੁੰਡਲ ਤੇ ਪਿੰਡ ਦੇ ਸਰਪੰਚ ਵੀਰਪਾਲ ਕੌਰ ਬਰਾੜ ਪਤਨੀ ਗੁਲਜੀਤ ਸਿੰਘ ਬਰਾੜ ਵਲੋਂ ਕੀਤਾ ਗਿਆ | ਪਿੰਡ ਦੇ ਸਰਪੰਚ ਵੀਰਪਾਲ ਕੌਰ ਬਰਾੜ ਨੇ ਪਿੰਡ 'ਚ ਇਹ ਹੈਲਥ ਸੈਂਟਰ ਸਥਾਪਿਤ ਕੀਤੇ ਜਾਣ 'ਤੇ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਹੈਲਥ ਸੈਂਟਰ ਸਥਾਪਿਤ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡਾ ਫ਼ਾਇਦਾ ਮਿਲੇਗਾ | ਇਸ ਮੌਕੇ ਪੰਚ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਾ ਵੜਿੰਗ ਵਲੋਂ ਅਬੋਹਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸਰਹੱਦੀ ਇਲਾਕੇ ਦੇ ਦੁੱਖ ਸਹਿੰਦੀ 90 ਸਾਲਾਂ ਮਾਤਾ ਨੇ ਸਰਕਾਰ ਤੋਂ ਸੁਰੱਖਿਅਤ ਥਾਵਾਂ 'ਤੇ ਕੀਤੀ ਘਰਾਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।