28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਟਰੱਸਟ ਵਲੋਂ ਸਜਾਏ ਜਾ ਰਹੇ 26ਵੇਂ ਚੇਤਨਾ ਮਾਰਚ ਦਾ ਕਰਾਂਗੇ ਸਵਾਗਤ : ਆਸ਼ੂ ਅੰਬਾ

ਗੱਲਬਾਤ ਦੌਰਾਨ ਕੁਲਬੀਰ ਸਿੰਘ ਆਸ਼ੂ ਅੰਬਾ ਅਤੇ ਹੋਰ <br/> 30-08-2025
ਬਿਆਸ, 29 ਅਗਸਤ (ਪਰਮਜੀਤ ਸਿੰਘ ਰੱਖੜਾ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਰਜਿ: ਚੰਡੀਗੜ੍ਹ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋਂ ਅਰੰਭ ਹੋ ਕੇ ਸੁਲਤਾਨਪੁਰ ਲੋਧੀ ਜਾਣ ਵਾਲੇ 26ਵੇਂ ਚੇਤਨਾ ਮਾਰਚ ਦੇ ਸੰਬੰਧ ਵਿਚ ਸੱਦਾ ਪੱਤਰ ਦੇਣ ਮੌਕੇ ਯੂਨਿਟ ਹਲਕਾ ਬਾਬਾ ਬਕਾਲਾ ਸਹਿਬ ਪ੍ਰਧਾਨ ਤਰਸੇਮ ਸਿੰਘ ਮੱਟੂ ਰਈਆ, ਮੁੱਖ ਸਲਾਹਕਾਰ ਸੁਖਵਿੰਦਰ ਸਿੰਘ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਯੁਵਾ ਮੋਰਚਾ ਦੇ ਆਗੂ ਆਸ਼ੂ ਅੰਬਾ ਬਿਆਸ ਨੇ ਕਿਹਾ ਕਿ ਬਿਆਸ ਬਾਜ਼ਾਰ ਵਿਖੇ ਚੇਤਨਾ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਹੋਈ ਸੇਵਾ ਮੁਕਤ, ਕਿਸੇ ਨਹੀਂ ਦਿੱਤੀ ਵਿਦਾਇਗੀ ਸਿਵਲ ਸਰਜਨ ਦਾ ਆਰਜ਼ੀ ਚਾਰਜ ਡਾ: ਗੁਰਮ... ਅਗਲੀ ਖ਼ਬਰ ਅੰਮਿ੍ਤਸਰ ਜ਼ਿਲ੍ਹੇ ਦੇ 60 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।