17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਰਕਾਰੀ ਸਕੂਲ ਅਲਾਦੀਨਪੁਰ ਵਿਖੇ ਵਿਦਿਆਰਥੀਆਂ ਨੇ ਚੁੱਕੀ ਸਵੱਛਤਾ ਸਹੁੰ <br/>

ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਰਕਾਰੀ ਸਕੂਲ ਅਲਾਦੀਨਪੁਰ ਵਿਖੇ ਸਵੱਛਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਹਰ ਸਾਲ ਸਵੱਛਤਾ ਹੀ ਸੇਵਾ ਪੰਦਰਵਾੜਾ ਇਕ ਵੱਖਰੇ ਥੀਮ ਤਹਿਤ ਮਨਾਇਆ ਜਾਂਦਾ ਹੈ | ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਪਵਨ ਕੁਮਾਰ ਜੂਨੀਅਰ ਇੰਜੀਨੀਅਰ, ਸੁਖਵਿੰਦਰ ਸਿੰਘ ਬਲਾਕ ਕੌਆਰਡੀਨੇਟਰ, ਸਕੂਲ ਦੇ ਪਿ੍ੰਸੀਪਲ ਸਾਹਿਬਾਨ ਅਤੇ ਅਧਿਆਪਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਬਾਕਸਰਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕਰਵਾਈ ਬੱਲੇ-ਬੱਲੇ <br/> ਅਗਲੀ ਖ਼ਬਰ ਪੱਟੀ 'ਚ 2 ਨੂੰ ਮਨਾਇਆ ਜਾਵੇਗਾ ਦੁਸਹਿਰਾ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।