23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਧਾਇਕ ਸੰਗੋਵਾਲ ਵਲੋਂ ਹਦਾਇਤਾਂ ਦੇ ਬਾਵਜੂਦ ਮੁਲਾਜ਼ਮਾਂ ਨੇ ਨਹੀਂ ਲਿਆ ਸਬਕ <br/>

ਅਜੀਤ ਡੈਸਕ 30-08-2025
ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਸਬ-ਤਹਿਸੀਲ ਡੇਹਲੋਂ ਦੇ ਵੱਖ-ਵੱਖ ਦਫ਼ਤਰਾਂ ਅੰਦਰ ਭਾਵੇਂ ਲਗਾਤਾਰ ਦੂਸਰੀ ਵਾਰ ਅਚਨਚੇਤ ਚੈਕਿੰਗ ਕਰਨ ਬਾਅਦ ਸਮੂਹ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰਾਂ ਅੰਦਰ ਹਾਜ਼ਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਸਨ, ਪਰ ਲਗਦਾ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਅੱਖੋਂ-ਪਰੋਖੇ ਕਰਦਿਆਂ ਸਬਕ ਨਹੀ ਸਿੱਖਿਆ ਸੀ¢ ਪਰ ਅੱਜ ਦੀ ਚੈਕਿੰਗ ਦੌਰਾਨ ਵਿਧਾਇਕ ਸੰਗੋਵਾਲ ਵਧੇਰੇ ਸਖ਼ਤ ਨਜ਼ਰ ਆਏ ਤੇ ਉਨ੍ਹਾਂ ਗ਼ੈਰਹਾਜ਼ਰ ਅਧਿਕਾਰੀਆਂ ਤਹਿਸੀਲਦਾਰ, ਕਾਨੂੰਗੋਆਂ, ਪਟਵਾਰੀਆਂ, ਸੀ. ਡੀ. ਪੀ. ਓ. ਸਮੇਤ ਦੀ ਲਿਖਤੀ ਸ਼ਿਕਾਇਤ ਪੰਜਾਬ ਸਰਕਾਰ ਨੂੰ ਕਰ ਕੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਪ ਸਰਕਾਰ ਦੇ ਰਾਜ ਅੰਦਰ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਅੰਦਰ ਕੰਮਕਾਰ ਲਈ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ¢

ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਡੇਹਲੋਂ ਦੇ ਵੱਖ-ਵੱਖ ਦਫ਼ਤਰਾਂ ਅੰਦਰ ਅਚਨਚੇਤ ਛਾਪੇਮਾਰੀ, ਕੁਰਸੀਆਂ ਮਿਲੀਆਂ ਖਾਲੀ ਅਗਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਵਿਖੇ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।