ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਪਹਿਲੀ ਬਰਸੀ ਮੌਕੇ ਨਿੱਘੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ <br/>
ਸ਼ਰਧਾਂਜਲੀ ਸਮਾਗਮ ਭਲਕੇ 31 ਅਗਸਤ ਐਤਵਾਰ ਨੂੰ ਗੁਰਦੁਆਰਾ ਮਾਈ ਬਿਸ਼ਨ ਕੌਰ ਪ੍ਰੋਫੈਸਰ ਕਾਲੋਨੀ ਬਾੜੇਵਾਲ, ਲੁਧਿਆਣਾ ਵਿਖੇ 12.00 ਤੋਂ 12.00 ਵਜੇ ਤੱਕ ਹੋਣਗੇ, ਜਿਸ ਵਿਚ ਸ਼ਵਾਲਿਕ ਪਰਿਵਾਰ ਨਾਲ ਸਨੇਹ ਰੱਖਣ ਵਾਲੇ ਮਰਹੂਮ ਹਰਪ੍ਰੀਤ ਸਿੰਘ ਸ਼ਿਵਾਲਿਕ ਨੂੰ ਸ਼ਰਧਾਂਜਲੀ ਭੇਟ ਕਰਨਗੇ |
<br/>
30-08-2025