15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਗਮੀਤ ਸਿੰਘ)-ਇਕ ਕੇਸ 'ਚ ਅਦਾਲਤ 'ਚੋਂ ਲਗਾਤਾਰ ਗੈਰ ਹਾਜ਼ਰ ਰਹਿਣ ਵਾਲੇ ਕੰਵਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਿੱਟੂ ਪੇਪਰ, ਮੁਹੱਲਾ ਫਤਿਹਗੰਜ, ਲੁਧਿਆਣਾ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦੇਣ ਦੇ ਬਾਅਦ ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਕੇਸ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਹੈ |


ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਤਾਜਪੁਰ ਰੋਡ, ਹੈਬੋਵਾਲ ਡੇਅਰੀਆਂ 'ਚ ਫਲੋ ਮੀਟਰ ਲਗਾਉਣ ਦੇ ਦਿੱਤੇ ਹੁਕਮ ਅਗਲੀ ਖ਼ਬਰ ਪਾਲਤੂ ਕੁੱਤਿਆਂ ਕਾਰਨ ਦੋ ਧਿਰਾਂ ਵਿਚਾਲੇ ਹੋਈ ਲੜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।