27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਣਜੀਤ ਸਿੰਘ ਗਿੱਲ ਵਲੋਂ ਅਪਾਹਜ ਨੌਜਵਾਨ ਨੂੰ ਇਲੈਕਟ੍ਰੋਨਿਕ ਸਿਲਾਈ ਮਸ਼ੀਨ ਭੇਟ <br/>

ਅਜੀਤ ਡੈਸਕ 31-08-2025
ਮਾਜਰੀ, 30 ਅਗਸਤ (ਕੁਲਵੰਤ ਸਿੰਘ ਧੀਮਾਨ)-ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵਲੋਂ ਪਿੰਡ ਖਿਜ਼ਰਾਬਾਦ ਦੇ ਅਪਾਹਿਜ਼ ਨੌਜਵਾਨ ਮਨਦੀਪ ਸਿੰਘ ਜੋ ਕਿ ਦਰਜੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜਾਰਾ ਕਰਦਾ ਹੈ, ਨੂੰ ਇਲੈਕਟ੍ਰੋਨਿਕ ਸਿਲਾਈ ਮਸ਼ੀਨ ਭੇਟ ਕੀਤੀ ਗਈ | ਇਸ ਮੌਕੇ ਗਿੱਲ ਨੇ ਕਿਹਾ ਕਿ ਮਨਦੀਪ ਸਿੰਘ ਵਰਗੇ ਮਿਹਨਤੀ ਨੌਜਵਾਨ ਦੀ ਮਦਦ ਕਰਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ | ਇਸ ਮੌਕੇ ਰਣਧੀਰ ਸਿੰਘ ਧੀਰਾ, ਸਾਬਕਾ ਪੰਚਾਇਤ ਮੈਂਬਰ ਗੁਰਮੀਤ ਸਿੰਘ ਖਿਜ਼ਰਾਬਾਦ, ਜੈਮਲ ਸਿੰਘ ਮਾਜਰੀ, ਤਾਰਾ ਸਿੰਘ ਖਿਜ਼ਰਾਬਾਦ, ਨੰਬਰਦਾਰ ਕੁਲਦੀਪ ਸਿੰਘ ਖਿਜ਼ਰਾਬਾਦ ਤੇ ਉਜਾਗਰ ਸਿੰਘ ਖਿਜ਼ਰਾਬਾਦ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਖਿਜ਼ਰਾਬਾਦ ਸਥਿਤ ਕੋਆਪ੍ਰੇਟਿਵ ਬੈਂਕ 'ਚ ਕੈਸ਼ੀਅਰ ਨਾ ਹੋਣ ਕਾਰਨ ਖਪਤਕਾਰ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।