27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਖਿਲਚੀਆਂ ਵਿਖੇ 'ਸੰਗਠਨ ਸਿਰਜਣ ਅਭਿਆਨ' ਤਹਿਤ ਕਰਵਾਈ ਵਿਸ਼ਾਲ ਮੀਟਿੰਗ ਦੌਰਾਨ ਚੇਅਰਮੈਨ ਡਾ. ਸੀ. ਪੀ. ਜੋਸ਼ੀ ਪਹੁੰਚੇ <br/>

ਅਜੀਤ ਡੈਸਕ 20-09-2025
ਰਈਆ, 19 ਸਤੰਬਰ (ਸ਼ਰਨਬੀਰ ਸਿੰਘ ਕੰਗ)-ਕਾਂਗਰਸ ਪਾਰਟੀ ਚਲਾਈ ਜਾ ਰਹੀ ਮੁਹਿੰਮ 'ਸੰਗਠਨ ਸਿਰਜਣ ਅਭਿਆਨ' ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਕਾਂਗਰਸੀ ਵਰਕਰਾਂ ਦੀ ਰਾਇ ਜਾਨਣ ਲਈ ਕਰਵਾਈ ਗਈ ਵਿਸ਼ਾਲ ਮੀਟਿੰਗ ਦੌਰਾਨ ਚੇਅਰਮੈਨ ਡਾ: ਸੀ. ਪੀ. ਜੋਸ਼ੀ ਪਹੁੰਚੇ ਤੇ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨਾਲ ਲੋਕ ਮਿਲਣੀ ਦੌਰਾਨ ਕਾਂਗਰਸੀ ਵਰਕਰਾਂ ਦੇ ਵਿਚਾਰ ਲਏ | ਇਸ ਮੌਕੇ ਸੰਤੋਖ ਸਿੰਘ ਭਲਾਈਪੁਰ ਸਾ: ਵਿਧਾਇਕ, ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ, ਚੇਅਰਮੈਨ ਬਲਕਾਰ ਸਿੰਘ ਬੱਲ, ਵਰਿੰਦਰ ਸਿੰਘ ਵਿੱਕੀ ਭਿੰਡਰ, ਰਵੀ ਚੀਮਾ ਸਰਪੰਚ, ਰੋਬਨ ਮਾਨ ਪ੍ਰਧਾਨ, ਚੇਅਰਮੈਨ ਜਤਿੰਦਰ ਸਿੰਘ ਸੋਨੂੰ, ਸੁੱਖ ਸ਼ਾਹ, ਅਜ਼ਾਦ ਕੰਗ, ਗੁਰਦਿਆਲ ਸਿੰਘ ਬੁਟਾਰੀ, ਡਾ: ਬਿਕਰਮਜੀਤ ਸਿੰਘ ਬਾਠ, ਸਾ: ਡੀ. ਐੱਸ. ਪੀ. ਹਰਕਿ੍ਸ਼ਨ ਸਿੰਘ, ਸਵਿੰਦਰ ਸਿੰਘ ਬੱਲ, ਦਲਜੀਤ ਸਿੰਘ ਭੱਪੀ, ਸਾਹਬੀ ਛੱਜਲਵੱਡੀ, ਗੁਰਬਿੰਦਰ ਸਿੰਘ ਸਾਹਬੀ, ਗੁਰਮੁਖ ਸਿੰਘ ਸੁਧਾਰ, ਰਣਜੀਤ ਸਿੰਘ ਰਾਣਾ ਸਰਾਂ, ਦਲਬੀਰ ਸਿੰਘ ਸਠਿਆਲਾ, ਸਾਹਬੀ ਟਪਿਆਲਾ, ਸੁਰਜਨ ਸਿੰਘ ਸੋਨੂ ਭਲਾਈਪੁਰ, ਮਾਸਟਰ ਜਸਪਾਲ ਸਿੰਘ ਰੰਧਾਵਾ, ਯੁੱਧਵੀਰ ਸਿੰਘ ਸਰਲੀ, ਹਰਪਾਲ ਸਿੰਘ ਜਲਾਲਾਬਾਦ, ਚੇਅਰਮੈਨ ਸਤਨਾਮ ਸਿੰਘ ਬਿੱਟੂ, ਰਾਜਿੰਦਰ ਕਾਲੀਆ, ਅਰਜਨਬੀਰ ਸਿੰਘ ਸਰਾਂ, ਸਰਪੰਚ ਅਮਰੀਕ ਸਿੰਘ ਕਰਤਾਰਪੁਰ, ਮਾਸਟਰ ਸੰਤੋਖ਼ ਸਿੰਘ ਚੀਮਾ, ਸਰਪੰਚ ਹਰਜਿੰਦਰ ਸਿੰਘ ਰਾਮਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਭੜਕਾਊ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ <br/> ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ-ਅਸ਼ਵਨੀ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।