25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਅੱਤਵਾਦ ਪੀੜਤਾਂ ਦੇ ਬੱਚੇ ਮੈਡੀਕਲ ਕਾਲਜਾਂ 'ਚ ਦਾਖਲੇ ਲਈ 31 ਤੱਕ ਅਪਲਾਈ ਕਰਨ

ਅਜੀਤ ਡੈਸਕ 30-08-2025
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿਚ ਐਮਬੀਬੀਐਸ ਦੀਆਂ ਨਿਰਧਾਰਤ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿਚੋਂ ਭਰੀਆਂ ਜਾਣੀਆਂ ਹਨ¢ ਇਸ ਤਹਿਤ ਅੱਤਵਾਦ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਬੱਚੇ ਜੋ ਐਮ ਬੀ ਬੀ ਐਸ ਲਈ ਲੋੜੀਂਦੀਆਂ ਯੋਗਤਾਵਾਂ ਰੱਖਦੇ ਹਨ, ਅਪਲਾਈ ਕਰ ਸਕਦੇ ਹਨ¢ ਇਸ ਲਈ ਯੋਗ ਉਮੀਦਵਾਰ 31 ਅਗਸਤ ਤੱਕ ਆਪਣੀ ਅਰਜੀ ਸ੍ਰੀ ਰਾਜੀਵ ਕੁਮਾਰ, ਅਧੀਨ ਸਕੱਤਰ, ਭਾਰਤ ਸਰਕਾਰ (ਸੀ.ਟੀ-99), ਕਮਰਾ ਨੰਬਰ 81, ਸੀ.ਟੀ.ਸੀ.ਆਰ ਡਵੀਜ਼ਨ, ਨਾਰਥ ਬਲਾਕ, ਨਵੀਂ ਦਿੱਲੀ-110001 ਨੂੰ ਦੇ ਸਕਦੇ ਹਨ¢
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਮੂਹਰੇ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਮੌਕੇ ਰਾਜਪੁਰਾ ਵਿਖੇ ਸਾਈਕਲ ਦੌੜ 'ਚ ਵੱਡੀ ਗਿਣਤੀ 'ਚ ਸਾਈਕਲਿਸਟਾਂ ਨੇ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।