'ਆਪ' ਆਗੂ ਗੁਰਪ੍ਰੀਤ ਸਿੰਘ ਧਮੋਲੀ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਨਾਲ ਭਰਿਆ ਟਰਾਲਾ ਭੇਜਿਆ
ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਲਈ ਰਾਸ਼ਨ ਨਾਲ ਭਰੇ ਵਾਹਨ ਨੂੰ ਰਵਾਨਾ ਕਰਦੇ ਹੋਏ ਵਪਾਰ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਹੋਰ | ਤਸਵੀਰ : ਗੁਰਵਿੰਦਰ ਪਾਲ ਸਿੰਘ
<br/>
31-08-2025