02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਸੇਵਕ ਸਿੰਘ ਗੋਲੂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ

ਅਜੀਤ ਡੈਸਕ 31-08-2025
ਨਾਭਾ, 30 ਅਗਸਤ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੂੰ ਪਾਰਟੀ ਹਾਈ ਕਮਾਨ ਵਲੋਂ ਬਲਾਕ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਵਰਕਰਾਂ 'ਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ | ਨਵ-ਨਿਯੁਕਤ ਬਲਾਕ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਮੀਤ ਸਿੰਘ ਹਰਿਆਊ ਅਤੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਪਾਰਟੀ ਨੇ ਉਸ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ |
ਪਿਛਲੀ ਖ਼ਬਰ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਜੋਗਾ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਪਾਤੜਾਂ ਸ਼ਹਿਰੀ ਦੇ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਸਮਾਣਾ 'ਚ ਸ਼ਰਧਾ ਨਾਲ ਮਨਾਇਆ ਬਾਬੇ ਨਾਨਕ ਦਾ ਵਿਆਹ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।