16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਟ੍ਰੈਫਿਕ ਹੌਲਦਾਰ ਸੁਖਵਿੰਦਰ ਸਿੰਘ ਬਿੰਬੜ ਨੂੰ ਡੀ.ਜੀ.ਪੀ. ਡਿਸਕ ਨਾਲ ਕੀਤਾ ਸਨਮਾਨਿਤ

ਅਜੀਤ ਡੈਸਕ 21-09-2025
ਨਾਭਾ, 20 ਸਤੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਾਭਾ 'ਚ ਵਧੀਆ ਡਿਊਟੀ ਨਿਭਾਉਣ ਬਦਲੇ ਟ੍ਰੈਫਿਕ ਪੁਲਿਸ ਦੇ ਹੌਲਦਾਰ ਸੁਖਵਿੰਦਰ ਸਿੰਘ ਬਿੰਬੜ ਨੂੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਨਾਭਾ ਦੇ ਟ੍ਰੈਫਿਕ ਇੰਚਾਰਜ਼ ਸਹਾਇਕ ਥਾਣੇਦਾਰ ਸਾਹਿਬ ਸਿੰਘ ਅਤੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਥਾਣਾ ਕੋਤਵਾਲੀ ਨਾਭਾ ਵਲੋਂ ਹੋਲਦਾਰ ਸੁਖਵਿੰਦਰ ਸਿੰਘ ਬੀਬੜ ਨੂੰ ਡੀਜੀਪੀ ਡਿਸਕ ਲਗਾਈ ਗਈ¢ ਇਸ ਮÏਕੇ ਐਸ.ਆਈ. ਅਵਤਾਰ ਸਿੰਘ ਵੀ ਮÏਜੂਦ ਸਨ¢ ਹੋਲਦਾਰ ਸੁਖਵਿੰਦਰ ਸਿੰਘ ਬਿੰਬੜ ਨੇ ਡੀਜੀਪੀ ਡਿਸਕ ਮਿਲਣ ਲਈ ਡੀਜੀਪੀ ਪੰਜਾਬ ਅਤੇ ਆਪਣੀ ਨਾਭਾ ਟ੍ਰੈਫਿਕ ਪੁਲਿਸ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ¢
ਪਿਛਲੀ ਖ਼ਬਰ ਐਫ. ਐਂਡ ਸੀ.ਸੀ. ਵਲੋਂ ਕਰੋੜਾਂ ਰੁਪਏ ਦੇ ਖ਼ਰੀਦੇ ਜਾਣ ਵਾਲੇ ਈ-ਵਹੀਕਲਾਂ ਦੀ ਖ਼ਰੀਦ 'ਤੇ ਲਗਾਈ ਰੋਕ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਤੀਰ ਅੰਦਾਜ਼ੀ 'ਚ ਜਿੱਤੇ ਸੋਨੇ ਤੇ ਕਾਂਸੀ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।