16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪੁਲਿਸ ਚੌਕੀ ਗਲਵੱਟੀ ਦੇ ਮੁਖੀ ਨਿਯੁਕਤ

ਅਜੀਤ ਡੈਸਕ 21-09-2025
ਨਾਭਾ, 20 ਸਤੰਬਰ (ਜਗਨਾਰ ਸਿੰਘ ਦੁਲੱਦੀ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਅੱਜ ਕੀਤੇ ਗਏ ਤਬਾਦਲਿਆਂ ਤਹਿਤ ਥਾਣਾ ਕੋਤਵਾਲੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੂੰ ਥਾਣਾ ਸਦਰ ਨਾਭਾ ਅਧੀਨ ਪੈਂਦੀ ਪੁਲਿਸ ਚÏਕੀ ਗਲਵੱਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ¢ ਸਹਾਇਕ ਥਣਦਾਰ ਬਲਵਿੰਦਰ ਸਿੰਘ ਨੇ ਪੁਲਿਸ ਚੌਕੀ ਮੁਖੀ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ¢ ਉਪਰੰਤ ਹਲਕੇ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕਰਦਿਆਂ ਨਵ ਨਿਯੁਕਤ ਪੁਲਿਸ ਚÏਾਕੀ ਇੰਚਾਰਜ ਬਲਵਿੰਦਰ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਪਬਲਿਕ ਦੇ ਸਹਿਯੋਗ ਨਾਲ ਹੀ ਕਾਬੂ ਕੀਤਾ ਜਾ ਸਕਦਾ¢ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਜ਼ਿਲਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਨਸ਼ੇੜੀ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ਣਗੇ¢
ਪਿਛਲੀ ਖ਼ਬਰ ਲੈਕਚਰਾਰਾਂ ਨੂੰ ਬਦਲੀਆਂ ਲਈ ਇਕ ਮੌਕਾ ਦਿਤਾ ਜਾਵੇ-ਅਧਿਆਪਕ ਦਲ ਪੰਜਾਬ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ, ਹੈਲਪਰਾਂ ਨੂੰ ਲੋੜਾਂ ਪੂਰੀਆਂ ਕਰਨ ਲਈ ਬਿਨਾਂ ਤਨਖ਼ਾਹ ਤੋਂ ਕਰਨਾ ਪੈ ਰਿਹਾ ਗੁਜ਼ਾਰਾ-ਆਂਗਣਵਾੜੀ ਯੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।