25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਿੰ੍ਰਸੀਪਲ ਜਸਪਾਲ ਸਿੰਘ ਨਮਿਤ ਪਾਠ ਦਾ ਭੋਗ ਭਲਕੇ <br/>

ਅਜੀਤ ਡੈਸਕ 30-08-2025
ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱਲ)-ਅਜੈਪਾਲ ਸਿੰਘ ਤੇ ਕੰਵਰਪਾਲ ਸਿੰਘ ਦੇ ਪਿਤਾ ਜਸਪਾਲ ਸਿੰਘ ਸੇਵਾ ਮੁਕਤ ਪਿੰ੍ਰਸੀਪਲ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ, ਵਾਹਿਗੁਰੂ ਦੇ ਭਾਣੇ ਅਨੁਸਾਰ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ 31 ਅਗਸਤ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਕਿਲ੍ਹਾ ਸਾਹਿਬ, ਨੇੜੇ ਬੱਸ ਸਟੈਂਡ ਕੋਟਕਪੂਰਾ (ਫ਼ਰੀਦਕੋਟ) ਵਿਖੇ ਪਵੇਗਾ | ਸ਼ਹਿਰ ਦੇ ਪਤਵੰਤੇ ਵਿਅਕਤੀਆਂ, ਅਧਿਆਪਕਾਂ ਤੇ ਮੁਹੱਲਾ ਨਿਵਾਸੀਆਂ ਨੇ ਸੇਵਾ ਮੁਕਤ ਪਿ੍ੰਸੀਪਲ ਜਸਪਾਲ ਸਿੰਘ ਦੇ ਸਦੀਵੀ ਵਿਛੋੜੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |

ਪਿਛਲੀ ਖ਼ਬਰ ਮਿਊਾਸੀਪਲ ਮੁਲਾਜ਼ਮਾਂ ਦੀ ਰੀਜ਼ਨ ਮੀਟਿੰਗ ਕੱਲ੍ਹ ਅਗਲੀ ਖ਼ਬਰ ਅੰਮਿ੍ਤਪਾਲ ਕੌਰ (ਕੋਠੇ ਸੰਤਾ ਸਿੰਘ ਵਾਲੇ) ਨਮਿਤ ਅੰਤਿਮ ਅਰਦਾਸ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।