ਜੈਤੋ, 29 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼ਹੀਦ ਲਾਲ ਭਗਵਾਨ ਦਾਸ ਸਾਬਕਾ ਮੰਤਰੀ ਪੰਜਾਬ ਦੀ ਨੂੰ ਹ, ਪਵਨ ਕੁਮਾਰ ਗੋਇਲ ਸਾਬਕਾ ਕਾਰਜਕਾਰੀ ਪ੍ਰਧਾਨ ਕਾਂਗਰਸ ਕਮੇਟੀ, ਰਾਮੇਸ਼ ਕੁਮਾਰ ਗੋਇਲ (ਰੋਪੜ ਵਾਲੇ) ਦੀ ਭਰਜਾਈ ਤੇ ਭੂਸ਼ਨ ਕੁਮਾਰ ਗੋਇਲ ਦੇ ਮਾਤਾ ਲੀਲਾ ਦੇਵੀ ਪਤਨੀ ਸਵ: ਜਗਦੀਸ਼ ਗੋਇਲ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ 'ਚ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾ, ਜਤਿੰਦਰ ਕੁਮਾਰ ਜੀਤੂ ਬਾਂਸਲ, ਸੂਰਜ ਭਾਰਦਵਾਜ, ਵਿਵੇਕ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜਲਾਲ ਵਾਲੇ, ਅਮੋਲਕ ਸਿੰਘ ਵਿਧਾਇਕ, ਗੋਬਿੰਦਰ ਸਿੰਘ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਨਿਰਮਲ ਸਿੰਘ ਵੜਿੰਗ ਡੋਡ, ਸਿਕੰਦਰ ਸਿੰਘ ਮੜ੍ਹਾਕ, ਮੇਹਰ ਸਿੰਘ ਕਰੀਰਵਾਲੀ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸਰਪੰਚ ਰਾਜਦੀਪ ਸਿੰਘ ਔਲਖ ਰਾਮੇਆਣਾ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਜਸਵਿੰਦਰ ਸਿੰਘ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆਂ, ਸਰਪੰਚ ਸੁਖਜੀਤ ਸਿੰਘ ਕੋਠੇ ਹਵਾਨਾ, ਸਰਪੰਚ ਭਗਵੰਤ ਸਿੰਘ ਬਰਾੜ ਚੈਨਾ, ਗੁਰਜੰਟ ਸਿੰਘ ਬਰਾੜ ਸੁਰਘੂਰੀ, ਸੱਤਾ ਭਾਉ ਕਾਸਮ ਭੱਟੀ, ਅਵਤਾਰ ਸਿੰਘ ਬਰਾੜ ਚੈਨਾ, ਪਿ੍ਤਪਾਲ ਸਿੰਘ ਭਲੂਰੀਆ ਸਰਪੰਚ ਬਰਗਾੜੀ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਗੁਰਤੇਜ ਸਿੰਘ ਸਿੱਧੂ ਦਬੜ੍ਹੀਖਾਨਾ, ਬੇਅੰਤ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਮੈਨੇਜਰ ਮੁਕੰਦ ਸਿੰਘ ਸਰਾਵਾਂ, ਸਾਬਕਾ ਸਰਪੰਚ ਹਰਚਰਨ ਸਿੰਘ ਬਾਠ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਵਾਂਲੀ (ਰਾਮੂੰਵਾਲਾ) ਸਰਕਲ ਪ੍ਰਧਾਨ, ਸਰਕਲ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ, ਪ੍ਰਗਟ ਸਿੰਘ ਡੋਡ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਸੁਖਪਾਲ ਸਿੰਘ ਬਰਾੜ ਆੜ੍ਹਤੀਆ ਮੱਤਾ, ਜਗਜੀਤ ਸਿੰਘ ਸੰਧੂ ਮੱਤਾ, ਮਨਦੀਪ ਸਿੰਘ ਰੂਬੀ ਪੰਜਗਰਾਈਾ, ਗੁਰਮੀਤ ਸਿੰਘ ਬਰਾੜ ਜੈਤੋ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਜੈਤੋ, ਸਰਪੰਚ ਅਰਵਿੰਦਰ ਸਿੰਘ ਬਿੰਦਰ ਬਰਾੜ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਕੁਲਵੰਤ ਸਿੰਘ ਸਾਬਕਾ ਸਰਪੰਚ ਰੋੜੀਕਪੂਰਾ, ਸਰਪੰਚ ਜਸਕਰਨ ਸਿੰਘ ਬਰਾੜ ਅਤੇ ਗੁਰਮੀਤ ਸਿੰਘ ਕਰੀਰਵਾਲੀ ਆਦਿ ਆਗੂਆਂ ਨੇ ਗੋਇਲ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ |