18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਚਾਕੀ ਮੱਲ ਸਿੰਘ ਸਕੂਲ ਨੇ ਖੇਡਾਂ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 31-08-2025
ਫ਼ਰੀਦਕੋਟ, 30 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸਿੱਖਿਆ ਵਿਭਾਗ ਵਲੋਂ ਕਰਵਾਏ ਜ਼ੋਨਲ ਖੇਡ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ ਹਨ | ਸਕੂਲ ਦੇ ਖਿਡਾਰੀਆਂ ਨੇ ਲੜਕੇ ਅੰਡਰ-14 ਕਬੱਡੀ ਨੈਸ਼ਨਲ ਸਟਾਈਲ 'ਚ ਪਹਿਲਾ, ਲੜਕੇ ਅੰਡਰ-17 ਕਬੱਡੀ 'ਚ ਦੂਜਾ, ਅੰਡਰ-17 ਰੱਸਾਕਸ਼ੀ 'ਚ ਪਹਿਲਾ, ਖੋ-ਖੋ ਅੰਡਰ-17 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਹ ਮੌਕੇ ਜ਼ੋਨ ਪ੍ਰਧਾਨ ਪਿ੍ੰਸੀਪਲ ਰਾਜਵਿੰਦਰ ਕੌਰ, ਜ਼ੋਨ ਸਕੱਤਰ ਗੁਰਬਾਜ਼ ਸਿੰਘ ਤੇ ਨਵਪ੍ਰੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚ 90 ਸਕੋਰ ਕੀਤੇ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।