18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਗਰਵਾਲ ਸਭਾ ਦੇ ਅਹੁਦੇਦਾਰਾਂ ਦੀ ਚੋਣ

ਅਜੀਤ ਡੈਸਕ 31-08-2025
ਮਲੋਟ, 30 ਅਗਸਤ (ਅਜਮੇਰ ਸਿੰਘ ਬਰਾੜ)-ਬੌਬੀ ਸਿੰਗਲਾ ਜ਼ਿਲ੍ਹਾ ਪ੍ਰਧਾਨ ਅਗਰਵਾਲ ਸਭਾ ਤੇ ਜੋਨੀ ਗਰਗ ਪ੍ਰਧਾਨ ਯੂਥ ਅਗਰਵਾਲ ਸਭਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ 'ਚ ਸਭਾ ਦੇ ਮੈਂਬਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਸ਼ਾਮ ਲਾਲ ਗੁਪਤਾ (ਡੱਡੀ ਐੱਮ. ਸੀ.) ਨੂੰ ਅਗਰਵਾਲ ਸਭਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਮੀਤ ਪ੍ਰਧਾਨ, ਰਾਜਿੰਦਰ ਗਰਗ (ਨੋਨੀ) ਨੂੰ ਜਨਰਲ ਸਕੱਟਰੀ ਯੂਥ ਅਗਰਵਾਲ ਸਭਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਮਨੋਜ ਗੋਇਲ ਨੂੰ ਖ਼ਜ਼ਾਨਚੀ ਯੂਥ ਅਗਰਵਾਲ ਸਭਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਿਯੁਕਤ ਕੀਤਾ | ਪ੍ਰਧਾਨ ਸੁਨੀਸ਼ ਗੋਇਲ, ਮੁਨੀਸ਼ ਬਾਂਸਲ ਪ੍ਰਧਾਨ ਯੂਥ ਅਗਰਵਾਲ ਸਭਾ ਮਲੋਟ, ਹੈਪੀ ਬਾਂਸਲ ਤੇ ਰੋਹਿਤ ਬਾਂਸਲ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ ਅਗਲੀ ਖ਼ਬਰ ਮੱਖਣ ਬਰਾੜ ਨੂੰ ਜ਼ਿਲ੍ਹਾ ਆਬਜ਼ਰਵਰ ਲਗਾਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।