18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ

ਅਜੀਤ ਡੈਸਕ 31-08-2025
ਗਿੱਦੜਬਾਹਾ, 30 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਰੂਪ ਨਗਰ ਦੇ ਰਹਿਣ ਵਾਲੇ ਨੌਜਵਾਨਾਂ ਵਲੋਂ ਆਪਣੇ ਪੱਧਰ 'ਤੇ ਰਾਸ਼ਨ ਸਮੱਗਰੀ ਇਕੱਠੀ ਕਰਕੇ ਫ਼ਾਜ਼ਿਲਕਾ ਖੇਤਰ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਜੀ ਗਈ | ਇਸ ਸੰਬੰਧੀ ਸਵਰਨ ਸ਼ਰਮਾ ਨੇ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਨਗਰ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਰਾਹਤ ਸਮੱਗਰੀ ਇਕੱਤਰ ਕਰਕੇ ਫ਼ਾਜ਼ਿਲਕਾ ਵਿਖੇ ਭੇਜੀ ਹੈ | ਇਸ ਮੌਕੇ ਸਵਰਨ ਸ਼ਰਮਾ, ਇੰਸਪੈਕਟਰ ਲਵਲੀ, ਇੰਸਪੈਕਟਰ ਭਵਦੀਪ ਗਰਗ, ਜਤਿਨ ਗਰਗ, ਰੁਦਰਾ ਸਿੰਗਲਾ, ਟੋਨੀ ਸ਼ਰਮਾ, ਸੁਖਵੀਰ ਸਿੰਘ, ਰਾਜੂ ਸਿੰਗਲਾ, ਜਤਿਨ ਸ਼ਰਮਾ, ਕਮਲ ਕਟਾਰੀਆ, ਯੂਵੀ ਸ਼ਰਮਾ, ਅਭਿਜੋਤ ਸ਼ਰਮਾ, ਮੰਗਤ ਰਾਏ, ਸ਼ੁਭਮ ਸ਼ਰਮਾ, ਤਰਸੇਮ ਸ਼ਰਮਾ, ਰਾਜਵਿੰਦਰ ਢਿੱਲੋਂ, ਲਖਵੀਰ ਢਿੱਲੋਂ, ਜਗਦੀਪ ਸਿੰਘ, ਓਮ ਪ੍ਰਕਾਸ਼ ਤੇ ਅਰਮਾਨ ਪਰੂਥੀ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ 10 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਅਗਰਵਾਲ ਸਭਾ ਦੇ ਅਹੁਦੇਦਾਰਾਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।