18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਾਰਤ ਵਿਕਾਸ ਪ੍ਰੀਸ਼ਦ ਨੇ 10 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 31-08-2025
ਫ਼ਰੀਦਕੋਟ, 30 ਅਗਸਤ (ਸਤੀਸ਼ ਬਾਗ਼ੀ)-ਸਥਾਨਕ ਸ੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟਬਲ ਟਰੱਸਟ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮਹੀਨਾ ਅਗਸਤ ਸੰਸਕਿ੍ਤ ਮਹੀਨੇ ਵਜੋਂ ਮਨਾਇਆ ਗਿਆ, ਜਿਸ ਦੌਰਾਨ ਪੈਰੀ ਕੈਨੇਡਾ ਦੇ ਸਹਿਯੋਗ ਨਾਲ 10 ਲੋੜਵੰਦ ਅÏਰਤਾਂ ਨੂੰ 1 ਮਹੀਨੇ ਦਾ ਰਾਸ਼ਨ ਵੰਡਿਆ ਗਿਆ | ਇਸ ਮੌਕੇ ਰਮੇਸ਼ ਗੇਰਾ, ਪਿ੍ੰਸੀਪਲ ਵਿਨੋਦ ਸਿੰਗਲਾ, ਐਮ. ਕੇ. ਤਾਇਲ, ਐਡਵੋਕੇਟ ਦਰਸ਼ਨ ਲਾਲ ਅਰੋੜਾ, ਹਿੰਮਤ ਕੁਮਾਰ ਬਾਂਸਲ ਸੈਕਟਰੀ, ਸੰਦੀਪ ਮੌਂਗਾ, ਧੀਰਜਪਾਲ ਸਿੰਘ, ਦਿਨੇਸ਼ ਮੁਖੀਜਾ, ਅਮਿਤ ਚਾਵਲਾ ਅਤੇ ਮਨੀਸ਼ ਗਰੋਵਰ ਆਦਿ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਦਾ ਵਿਦਿਆਰਥੀ ਅੰਤਰ ਕਾਲਜ ਮੁਕਾਬਲਿਆਂ 'ਚ ਜੇਤੂ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।