21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਆਇਲਟਸ 'ਚ 8 ਬੈਂਡ ਹਾਸਿਲ ਕੀਤੇ <br/>

ਅਜੀਤ ਡੈਸਕ 21-09-2025
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਕਸ਼ਿਸ਼ ਵਾਸੀ ਕੋਟਕਪੂਰਾ ਨੇ ਆਇਲਟਸ ਦੀ ਪ੍ਰੀਖਿਆ 'ਚ 8 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਇਲਟਸ ਤੇ ਪੀ.ਟੀ.ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ | ਜਿਨ੍ਹਾਂ ਵਿਦਿਆਰਥੀਆਂ ਦੇ ਆਇਲਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ ਵਿਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥਣ ਕਸ਼ਿਸ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 8 ਬੈਂਡ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਮਾਤਾ ਨਿਰੰਜਨ ਕੌਰ ਨੂੰ ਗ਼ਮਗੀਨ ਮਾਹੌਲ 'ਚ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ-ਪੁਰਬ ਦੀ ਪਹਿਲੀ ਸ਼ਾਮ ਰੂਹਾਨੀ ਕੀਰਤਨ ਅਤੇ ਕਥਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।