25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕੈਨੇਡਾ ਦੀ ਯੂਨੀਵਰਸਿਟੀ 'ਚ ਦਿਲਜੀਤ ਦੋਸਾਂਝ ਨੂੰ ਸਮਰਪਿਤ ਵਿਸ਼ੇਸ਼ ਕੋਰਸ ਹੋਵੇਗਾ ਸ਼ੁਰੂ

ਅਜੀਤ ਡੈਸਕ 20-09-2025
ਟੋਰਾਂਟੋ, 19 ਸਤੰਬਰ (ਸਤਪਾਲ ਸਿੰਘ ਜÏਹਲ)-ਕੈਨੇਡਾ ਦੇ ਸ਼ਹਿਰ ਟੋਰਾਂਟੋ ਦੀ ਟੋਰਾਂਟੋ ਮੈਟ੍ਰੋਪੋਲੀਟਨ ਯੂਨੀਵਰਸਿਟੀ ਵਲੋਂ ਸਤੰਬਰ 2026 ਤੋਂ ਗਾਇਕ ਦਿਲਜੀਤ ਦੋਸਾਂਝ ਨੂੰ ਸਮਰਪਿਤ ਇਕ ਵਿਸ਼ੇਸ਼ ਕੋਰਸ ਸ਼ੁਰੂ ਕੀਤਾ ਜਾਵੇਗਾ | ਕਿਸੇ ਪੰਜਾਬੀ ਕਲਾਕਾਰ ਦੇ ਜੀਵਨ, ਸੰਘਰਸ਼ ਤੇ ਉਸ ਦੀਆਂ ਪ੍ਰਾਪਤੀਆਂ ਬਾਰੇ ਕੈਨੇਡਾ 'ਚ ਯੂਨਵਰਿਸਟੀ ਪੱਧਰ 'ਤੇ ਸ਼ੁਰੂ ਹੋਣ ਵਾਲਾ ਇਹ ਪਹਿਲਾ ਕੋਰਸ ਹੋਵੇਗਾ | ਟੋਰਾਂਟੋ ਮੈਟਰੋਪਾਲੀਟਨ ਯੂਨੀਵਰਸਿਟੀ ਦਾ ਅਦਾਰਾ 1948 ਤੋਂ ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ 'ਚ ਸਥਾਪਿਤ ਹੈ, ਜਿਸ ਦਾ ਨਾਮ 2022 ਤੱਕ ਰਾਇਰਸਨ ਪਾਲਿਟੈਕਨਿਕ ਇੰਸਟੀਚਿਊਟ ਸੀ | ਇਸ ਖ਼ਬਰ ਨਾਲ ਕੈਨੇਡਾ ਭਰ 'ਚ ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |

ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਇਜਲਾਸ 'ਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਹੋਵੇਗੀ ਚਰਚਾ-ਚੀਮਾ ਅਗਲੀ ਖ਼ਬਰ ਭਾਰਤ ਨੇ ਓਮਾਨ ਨੂੰ 21 ਦੌੜਾਂ ਨਾਲ ਹਰਾਇਆ ਸੁਪਰ 4 'ਚ ਅੱਜ ਸ੍ਰੀਲੰਕਾ ਤੇ ਬੰਗਲਾਦੇਸ਼ ਵਿਚਕਾਰ ਹੋਵੇਗਾ ਮੁਕਾਬਲਾ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।