18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੇਂਦਰ ਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਦਾ ਨਤੀਜਾ-ਡੱਲੇਵਾਲ/ਰਾਮਾਂ

ਅਜੀਤ ਡੈਸਕ 21-09-2025
ਉੱਧਰ ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਭਾਕਿਯੂ ਲੱਖੋਵਾਲ-ਟਿਕੈਤ ਦੇ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਹਰ ਸਾਲ ਖਾਦਾਂ ਦੀ ਕਿੱਲਤ ਖੜੀ ਕਰਕੇ ਕਿਸਾਨਾਂ ਨੂੰ ਯੂਰੀਆ ਅਤੇ ਡੀ.ਏ.ਪੀ. ਖਾਦ ਨਾਲ ਨੈਨੋ ਯੂਰੀਆ ਅਤੇ ਹੋਰ ਬੇਲੋੜੀਆਂ ਵਸਤੂਆਂ ਖਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ, ਜਿਸ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਹੈ | ਇਸ 'ਤੇ ਰੋਕ ਸੰਬੰਧੀ ਸਰਕਾਰਾਂ ਅਤੇ ਮਹਿਕਮਿਆਂ ਵਲੋਂ ਸਿਰਫ਼ ਖਾਨਾਪੂਰਤੀ ਲਈ ਪੱਤਰ ਜਾਰੀ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ 'ਤੇ ਧੱਕੇ ਨਾਲ ਨੈਨੋ ਯੂਰੀਆ ਥੋਪਣ ਵਾਲੇ ਅਦਾਰਿਆਂ ਤੇ ਅਧਿਕਾਰੀਆਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਕੇ ਕਿਸਾਨਾਂ ਦੀ ਲੁੱਟ ਰੋਕੀ ਜਾਵੇ |

ਪਿਛਲੀ ਖ਼ਬਰ ਸੰਸਦ ਮੈਂਬਰ ਧਰਮਿੰਦਰ ਯਾਦਵ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਲੋਂ ਨਿੱਘਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।