17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

278 ਲਾਇਬ੍ਰੇਰੀਆਂ ਕਾਰਜਸੀਲ, 58 ਹੋਰ ਜਲਦ ਖੁੱਲ੍ਹਣਗੀਆਂ-ਸੌਂਦ

ਅਜੀਤ ਡੈਸਕ 21-09-2025
ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਵਲੋਂ ਨੌਜਵਾਨਾਂ 'ਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ 'ਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਪੇਂਡੂ ਲਾਇਬ੍ਰੇਰੀ ਯੋਜਨਾ' ਤਹਿਤ ਪੰਜਾਬ 'ਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 278 ਤੱਕ ਪਹੁੰਚ ਗਈ ਹੈ | ਪੇਂਡੂ ਖੇਤਰਾਂ 'ਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ, ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ | ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ |

ਪਿਛਲੀ ਖ਼ਬਰ ਰੇਤ ਲੁੱਟ ਤੋਂ ਲੈ ਕੇ ਆਫ਼ਤ ਫ਼ੰਡਾਂ ਤੱਕ ਭਗਵੰਤ-ਕੇਜਰੀਵਾਲ ਜੋੜੀ ਨੂੰ ਜਵਾਬ ਦੇਣਾ ਪਵੇਗਾ-ਅਨਿਲ ਸਰੀਨ <br/> ਅਗਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.61ਫੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।