22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮੈਕਰੋ ਗਲੋਬਲ ਦੇ ਵਿਦਿਆਰਥੀ ਦਾ ਆਇਲਟਸ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪਿਛਲੇ ਦਿਨਾਂ 'ਚ ਆਏ ਆਇਲਟਸ ਦੇ ਨਤੀਜਿਆਂ 'ਚੋਂ ਗੁਰਸਿਮਰਨ ਸਿੰਘ ਨੇਪਾਲ ਨੇ ਲਿਸਨਿੰਗ ਵਿਚੋਂ 8, ਸਪੀਕਿੰਗ ਵਿਚੋਂ 7.5, ਓਵਰਆਲ 7, ਰਾਬੀਆ ਪੂਰਬਾ ਮੋਗਾ ਨੇ ਲਿਸਨਿੰਗ ਵਿਚੋਂ 8, ਸਪੀਕਿੰਗ ਤੇ ਰਾਈਟਿੰਗ ਵਿਚੋਂ 7, ਓਵਰਆਲ 7 ਬੈਂਡ, ਵਿਕਰਮਜੀਤ ਸਿੰਘ ਪਿੰਡ ਚੋਟੀਆਂ ਮੋਗਾ ਨੇ ਲਿਸਨਿੰਗ ਵਿਚੋਂ 7.5 ਤੇ ਓਵਰਆਲ 6.5 ਬੈਂਡ, ਸੁਖਮਨ ਕੌਰ ਪਿੰਡ ਸਾਫੂਵਾਲਾ ਮੋਗਾ ਨੇ ਲਿਸਨਿੰਗ ਵਿਚੋਂ 7.5 ਤੇ ਓਵਰਆਲ 6.5, ਜਾਪਨੂਰ ਸਿੰਘ ਮੋਗਾ ਨੇ ਲਿਸਨਿੰਗ ਵਿਚੋਂ 7, ਸਪੀਕਿੰਗ ਵਿਚੋਂ 6.5 ਤੇ ਓਵਰਆਲ 6.5 ਬੈਂਡ, ਰੀਆ ਪਲਤਾ ਪਿੰਡ ਵੱਡਾ ਘਰ ਮੋਗਾ ਨੇ ਓਵਰਆਲ 6.5, ਭਵਨਜੋਤ ਸਿੰਘ ਪਿੰਡ ਕੋਕਰੀ ਫੂਲਾ ਮੋਗਾ ਨੇ ਲਿਸਨਿੰਗ ਵਿਚੋਂ 7, ਸਪੀਕਿੰਗ ਵਿਚੋਂ 6.5 ਅਤੇ ਓਵਰਆਲ 6.5 ਬੈਂਡ ਹਾਸਿਲ ਕੀਤੇ | ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ | ਇਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰ ਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ ਜਾਣ ਵਾਲੇ ਚਾਹਵਾਨ ਲੋਕਾਂ ਦੇ ਵੀ ਵੀਜ਼ੇ ਲੱਗ ਰਹੇ ਹਨ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਅੰਦਰ ਆਈਲਟਸ ਦੀ ਤਿਆਰੀ ਕਰ ਕੇ ਚੰਗੇ ਬੈਂਡ ਹਾਸਲ ਕਰਨ ਵਾਲੇ ਵਿਦਿਆਰਥੀ ਦੀ ਵੀਜ਼ਾ ਫਾਈਲ ਅਪਲਾਈ ਬਿਨਾਂ ਕਿਸੇ ਫ਼ੀਸ ਦੇ ਤਿਆਰ ਕਰਵਾ ਕੇ ਦਿੱਤੀ ਜਾ ਰਹੀ ਹੈ | ਸੰਸਥਾ ਵਲੋਂ ਵਿਜ਼ਟਰ ਤੇ ਸੁਪਰ ਵੀਜ਼ਾ ਵੀ ਅਪਲਾਈ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਬਲਵਿੰਦਰ ਸਿੰਘ ਸੰਧੂ ਅਤੇ ਸੁਰਿੰਦਰ ਕੌਰ ਸੰਧੂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਕੁਲਦੀਪ ਸਿੰਘ ਸਹਿਗਲ ਨੇ ਬੂਟੇ ਲਗਾ ਕੇ ਆਪਣਾ ਜਨਮ ਦਿਨ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।