22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰਾਮ ਕਰਮ ਅਕੈਡਮੀ ਧਰਮਕੋਟ 'ਚ ਨਵੇਂ ਦਾਖਲੇ ਸ਼ੁਰੂ <br/>

ਅਜੀਤ ਡੈਸਕ 21-09-2025
ਧਰਮਕੋਟ, 20 ਸਤੰਬਰ (ਪਰਮਜੀਤ ਸਿੰਘ)-ਸਥਾਨਕ ਰਾਮ ਕਰਮ ਅਕੈਡਮੀ ਵਿਖੇ ਨਵੇਂ ਸੈਸ਼ਨ ਦੇ ਦਾਖਲੇ ਸ਼ੁਰੂ ਹੋ ਗਏ ਹਨ | ਡਾਇਰੈਕਟਰ ਗੌਰਵ ਗੁਪਤਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਦੱਸਿਆ ਕਿ ਬੀ.ਏ., ਐਮ.ਏ. ਸਾਰੇ ਵਿਸ਼ਿਆਂ ਵਿਚ, ਬੀ.ਸੀ.ਏ., ਐਮ.ਸੀ.ਏ., ਬੀ.ਬੀ.ਏ., ਐਮ.ਬੀ.ਏ., ਪੀ.ਜੀ.ਡੀ.ਸੀ.ਏ., ਬੀ.ਕਾਮ, ਐਮ. ਕਾਮ, ਲਾਇਬਰੇਰੀ ਅਤੇ ਕੰਪਿਊਟਰ ਦੇ ਕੋਰਸਾਂ ਲਈ ਦਾਖਲੇ ਸ਼ੁਰੂ ਹੋ ਗਏ ਹਨ ਅਤੇ ਦਾਖਲੇ ਬਹੁਤ ਹੀ ਘੱਟ ਫੀਸਾਂ ਵਿਚ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀ, ਪ੍ਰੋਫੈਸ਼ਨਲ, ਬਿਜ਼ਨਸਮੈਨ, ਘਰੇਲੂ ਔਰਤਾਂ ਲਈ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਇਹ ਸੁਨਹਿਰੀ ਮੌਕਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਹੋਣਹਾਰ ਵਿਦਿਆਰਥੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਦਾਖਲਿਆਂ ਵਿਚ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵੀ ਆਪਣੀ ਉੱਚ ਵਿੱਦਿਆ ਦਾ ਸੁਪਨਾ ਪੂਰਾ ਕਰ ਸਕਣ | ਉਨ੍ਹਾਂ ਦੱਸਿਆ ਕਿ ਇਹ ਸਾਰੇ ਕੋਰਸ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਰਵਾਏ ਜਾ ਰਹੇ ਹਨ |

ਪਿਛਲੀ ਖ਼ਬਰ ਸੰਤ ਬਾਬਾ ਵਿਸਾਖਾ ਸਿੰਘ ਦੇ ਬਰਸੀ ਸਮਾਗਮਾਂ ਦੀ ਸੰਪੂਰਨਤਾ <br/> ਅਗਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਮੋਗਾ ਜ਼ਿਲ੍ਹੇ ਨੂੰ ਮਿਲਿਆ ਵੱਡਾ ਮਾਣ-ਅਮਰਜੀਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।