22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

2 ਰਿਫਿਊਜ਼ਲਾਂ ਤੋਂ ਬਾਅਦ ਗਲੋਬਲ ਫਲਾਇਰਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ <br/>

ਅਜੀਤ ਡੈਸਕ 21-09-2025
ਬੱਧਨੀ ਕਲਾਂ, 20 ਸਤੰਬਰ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਦੇ ਲੋਪੋ ਰੋਡ ਵਿਖੇ ਬਾਖੂਬੀ ਸੇਵਾਵਾਂ ਨਿਭਾਅ ਰਹੀ ਆਇਲਟਸ ਤੇ ਇੰਮੀਗ੍ਰੇਸ਼ਨ ਸੰਸਥਾ ਗਲੋਬਲ ਫਲਾਇਰਜ਼ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਲਗਾਤਾਰ ਵਰਦਾਨ ਸਾਬਤ ਹੋ ਰਹੀ ਹੈ | ਸਟੱਡੀ ਵੀਜ਼ਾ ਹੀ ਨਹੀਂ ਸਗੋਂ ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ੇ 'ਚ ਇਹ ਸੰਸਥਾ ਨਾਮਣਾ ਖੱਟ ਚੁੱਕੀ ਹੈ | ਇਸ ਲੜੀ ਨੂੰ ਅੱਗੇ ਵਧਾਉਂਦੇ ਹੋਏ ਗਲੋਬਲ ਫਲਾਇਰਜ਼ ਨੇ ਲਵਪ੍ਰੀਤ ਕੌਰ ਸੰਧੂ ਵਾਸੀ ਲੋਪੋ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾ ਕੇ ਵਿਦਿਆਰਥੀ ਦਾ ਕੈਨੇਡਾ ਦੀ ਧਰਤੀ 'ਤੇ ਉਚੇਰੀ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕਰਵਾਇਆ ਹੈ | ਸੰਸਥਾ ਦੇ ਡਾਇਰੈਕਟਰ ਰਜਤ ਪਲਤਾ ਨੇ ਵਿਦਿਆਰਥਣ ਨੂੰ ਵੀਜ਼ੇ ਦੀ ਕਾਪੀ ਸੌਂਪਦਿਆਂ ਕਿਹਾ ਕਿ ਦੋ ਰਿਫਿਊਜਲਾਂ ਹੋਣ ਦੇ ਬਾਵਜੂਦ ਵੀ ਤਜਰਬੇਕਾਰ ਸਟਾਫ ਮੈਂਬਰਾਂ ਨੇ ਕਾਨੂੰਨੀ ਅਤੇ ਪਾਰਦਰਸ਼ੀ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਿਸ ਨਾਲ ਲਵਪ੍ਰੀਤ ਕੌਰ ਨੂੰ ਯੌਕਵੈਲ ਯੂਨੀਵਰਸਿਟੀ, ਕੈਨੇਡਾ ਵਿਚ ਪੜ੍ਹਾਈ ਦਾ ਸੁਨਹਿਰਾ ਮੌਕਾ ਮਿਲਿਆ | ਉਨ੍ਹਾਂ ਲਵਪ੍ਰੀਤ ਕੌਰ ਨੂੰ ਉਸ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਬਲਾਕ ਬਾਘਾ ਪੁਰਾਣਾ ਵਲੋਂ ਜੀ.ਟੀ.ਬੀ. ਗੜ੍ਹ ਸਕੂਲ 'ਚ ਸੈਮੀਨਾਰ <br/> ਅਗਲੀ ਖ਼ਬਰ ਦੁਸਹਿਰੇ ਦਾ ਤਿਉਹਾਰ ਮਨਾਉਣ ਨੂੰ ਲੈ ਕੇ ਰਾਮ ਲੀਲ੍ਹਾ ਉਤਸਵ ਕਮੇਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।