ਕੈਲੀਫੋਰਨੀਆ ਸਕੂਲ ਖੁਖਰਾਣਾ ਵਲੋਂ 23 ਨੂੰ ਵਿਸ਼ਵ ਪੰਜਾਬੀ ਦਿਵਸ 'ਤੇ ਅਲੱਗ-ਅਲੱਗ ਗਤੀਵਿਧੀਆਂ ਕਰਵਾਉਣ ਦਾ ਉਲੀਕਿਆ ਪ੍ਰੋਗਰਾਮ
ਅਜੀਤ ਡੈਸਕ
21-09-2025
ਇਸ ਦਿਨ ਜਿੱਥੇ ਅਸੀਂ ਪੰਜਾਬੀ ਬੋਲੀ ਦੇ ਪਹਿਲੇ ਕਵੀ ਬਾਬਾ ਫ਼ਰੀਦ ਜੀ ਬਾਰੇ ਅਤੇ ਉਨ੍ਹਾਂ ਦੀ ਗੁਰਬਾਣੀ ਬਾਰੇ ਵਿਚਾਰ ਕਰਾਂਗੇ ਉੱਥੇ ਹੀ ਉੱਘੇ ਸਾਹਿਤਕਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਉਲੀਕੀਆਂ ਗਈਆਂ ਹਨ |